ਡਾ. ਸੁਜਾਤਾ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ਤੋ ਹਟਾਇਆ

Wednesday, Jul 01, 2020 - 02:43 PM (IST)

ਡਾ. ਸੁਜਾਤਾ ਨੂੰ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਅਹੁਦੇ ਤੋ ਹਟਾਇਆ

ਅੰਮ੍ਰਿਤਸਰ (ਦਲਜੀਤ ਸ਼ਰਮਾ) : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਦੇ ਆਹੁਦੇ 'ਤੇ ਤਾਇਨਾਤ ਡਾਕਟਰ ਸੁਜਾਤਾ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਿਭਾਗ ਵਲੋਂ ਰੈਡੀਓਥੈਰੇਪੀ ਵਿਭਾਗ ਦੇ ਪ੍ਰੋਫੈਸਰ ਡਾਕਟਰ ਰਾਜੀਵ ਕੁਮਾਰ ਦੇਵਗਨ ਨੂੰ ਨਵਾਂ ਪ੍ਰਿੰਸੀਪਲ ਲਗਾਇਆ ਗਿਆ ਹੈ। ਕੋਰੋਨਾ ਕਾਲ 'ਚ ਡਾਕਟਰ ਸੁਜਾਤਾ ਸ਼ਰਮਾ ਦਾ ਤਬਾਦਲਾ ਕਈ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ ਪਰ ਅਜੇ ਤੱਕ ਵਿਭਾਗ ਦਾ ਕੋਈ ਵੀ ਅਧਿਕਾਰੀ ਇਸ ਬਾਰੇ ਬੋਲਣ ਲਈ ਤਿਆਰ ਨਹੀਂ ਹੈ। ਇਥੇ ਦੱਸ ਦੇਈਏ ਕਿ ਡਾਕਟਰ ਸੁਜਾਤਾ ਸ਼ਰਮਾ ਪਿਛਲੇ ਲੰਮੇਂ ਸਮੇਂ ਤੋਂ ਪ੍ਰਿੰਸੀਪਲ ਪਦ 'ਤੇ ਤਾਇਨਾਤ ਸੀ। 

ਇਹ ਵੀ ਪੜ੍ਹੋਂ : ਤਰਨਤਾਰਨ 'ਚ ਕੋਰੋਨਾ ਦਾ ਕਹਿਰ, 56 ਸਾਲਾ ਵਿਅਕਤੀ ਨੇ ਤੋੜਿਆ ਦਮ


author

Baljeet Kaur

Content Editor

Related News