ਅੰਮ੍ਰਿਤਸਰ : ਥਾਣਾ ਭਿੰਡੀ ਸੈਂਦਾ 'ਚ ਹਵਲਦਾਰ ਨੇ ਖੁਦ ਨੂੰ ਮਾਰੀ ਗੋਲੀ (ਵੀਡੀਓ)

Saturday, Jul 01, 2017 - 05:47 AM (IST)

ਅੰਮ੍ਰਿਤਸਰ - ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਂਦਾ ਵਿਖੇ ਤਾਇਨਾਤ ਹਵਲਦਾਰ ਗੁਰਨਾਮ ਸਿੰਘ ਵੱਲੋਂ ਥਾਣੇ ਅੰਦਰ ਆਪਣੇ ਆਪ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਵਲਦਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਲਾਸ਼ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


Related News