ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ

Tuesday, Oct 28, 2025 - 03:09 PM (IST)

ਰੇਲਵੇ ਯਾਤਰੀਆਂ ਲਈ ਅਹਿਮ ਖ਼ਬਰ, ਹੁਣ ਫਿਰ ਤੋਂ ਚੱਲੇਗੀ ਇਹ ਐਕਸਪ੍ਰੈੱਸ

ਅੰਮ੍ਰਿਤਸਰ (ਜ.ਬ)- ਕੋਲਕਾਤਾ ਤੋਂ ਅੰਮ੍ਰਿਤਸਰ (ਅਪ-ਡਾਊਨ) ਵਿਚਕਾਰ ਚੱਲਣ ਵਾਲੀ ਟ੍ਰੇਨ ਅੰਮ੍ਰਿਤਸਰ-ਕਲਕੱਤਾ ਅਕਾਲ ਤਖਤ ਐਕਸਪ੍ਰੈੱਸ (ਟ੍ਰੇਨ ਨੰਬਰ 12317-12318) ਹੁਣ ਫਿਰ ਤੋਂ 7, 14, 21 ਅਤੇ 28 ਦਸੰਬਰ ਨੂੰ ਰੇਲ ਪਟੜੀਆਂ ’ਤੇ ਦੌੜੇਗੀ।

ਇਹ ਵੀ ਪੜ੍ਹੋ-  ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼: ਠੰਡੀਆਂ ਹਵਾਵਾਂ ਨੇ ਦਿੱਤੀ ਦਸਤਕ, ਅਗਲੇ ਦਿਨਾਂ 'ਚ...

ਇਹ ਟ੍ਰੇਨ ਹਫਤਾਵਾਰੀ ਚੱਲੇਗੀ। ਰੇਲਵੇ ਹਾਈਕਮਾਂਡ ਦੇ ਇਸ ਆਦੇਸ਼ ਨਾਲ ਇਸ ਰੂਟ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਰੇਲਵੇ ਨੇ ਪਹਿਲਾਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੇ ਰੇਲ ਹਾਦਸਿਆਂ ਨੂੰ ਰੋਕਣ ਲਈ ਇਸ ਟ੍ਰੇਨ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News