ਇਕ ਵਾਰ ਫ਼ਿਰ ਖਾਕੀ ਹੋਈ ਦਾਗ਼ਦਾਰ, ਪੁਲਸ ਅਧਿਕਾਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ

Saturday, Oct 24, 2020 - 04:41 PM (IST)

ਇਕ ਵਾਰ ਫ਼ਿਰ ਖਾਕੀ ਹੋਈ ਦਾਗ਼ਦਾਰ, ਪੁਲਸ ਅਧਿਕਾਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ

ਅੰਮ੍ਰਿਤਸਰ (ਸੰਜੀਵ) : ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 'ਚ ਤਾਇਨਾਤ ਇਕ ਪੁਲਸ ਅਧਿਕਾਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਵੀਡੀਓ ਨੂੰ ਲੈ ਕੇ ਦਿਹਾਤੀ ਪੁਲਸ ਦੇ ਉੱਚ ਅਧਿਕਾਰੀਆਂ ਨੇ ਚੁੱਪੀ ਧਾਰ ਲਈ ਹੈ। ਫ਼ਿਲਹਾਲ ਉਨ੍ਹਾਂ ਵਲੋਂ ਵੀਡੀਓ ਵਾਇਰਲ ਹੋਣ ਤੱਕ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ। 

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਪਏ ਕੀਰਨੇ, ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਭਰਾ ਲਾਸ਼ ਬਣ ਪਰਤਿਆ
PunjabKesariਵਾਇਰਲ ਹੋ ਰਹੀ ਇਸ ਵੀਡੀਓ 'ਚ ਪੁਲਸ ਅਧਿਕਾਰੀ ਆਪਣੇ ਕੱਪੜੇ ਫੜ੍ਹ ਕੇ ਪੌੜੀਆਂ ਉਤਰਦਾ ਦਿਖਾਈ ਦੇ ਰਿਹਾ ਹੈ। ਉਸ ਦੇ ਨਾਲ ਹੀ ਅਰਧ ਨੰਗਨ ਹਾਲਤ 'ਚ ਇਕ ਜਨਾਨੀ ਵੀ ਫ਼ੋਨ ਸੁਣਦੀ ਦਿਖਾਈ ਦੇ ਰਹੀ ਹੈ। ਇਸ ਵੀਡੀਓ ਸਬੰਧੀ ਜਦੋਂ ਦਿਹਾਤੀ ਪੁਲਸ ਦੇ ਐੱਸ.ਪੀ. ਗੌਰਵ ਤੂਰ ਨਾਲ ਗੱਲਬਾਤ ਕਰਨ ਤਾਂ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਇਸ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।  

ਇਹ ਵੀ ਪੜ੍ਹੋ: ਸਾਊਦੀ ਅਰਬ 'ਚ ਬੰਧੂਆ ਮਜ਼ਦੂਰੀ ਕਰ ਘਰ ਪਰਤਿਆ ਨੌਜਵਾਨ, ਦਰਦ ਭਰੀ ਦਾਸਤਾਨ ਸੁਣ ਅੱਖਾਂ 'ਚ ਆ ਜਾਣਗੇ ਹੰਝੂ


author

Baljeet Kaur

Content Editor

Related News