ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੱਕਿਆ ਮੱਥਾ

01/02/2020 11:16:41 AM

ਅੰਮ੍ਰਿਤਸਰ : ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਅਨੁਰਾਗ ਸੂਚਨਾ ਕੇਂਦਰ ਵਿਖੇ ਪੁੱਜੇ, ਜਿਥੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

PunjabKesariਦੱਸ ਦੇਈਏ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਸਮੁੱਚੇ ਭਾਰਤ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬਵਿਖੇ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਰਹੀਆਂ ਹਨ।


Baljeet Kaur

Content Editor

Related News