ਅਨੰਤਨਾਗ ਹਮਲੇ ਲਈ ਮੋਦੀ ਸਰਕਾਰ ਜ਼ਿੰਮੇਵਾਰ : ਗਾਂਧੀ (ਵੀਡੀਓ)

Wednesday, Jul 12, 2017 - 07:29 PM (IST)

ਪਟਿਆਲਾ : ਪਟਿਆਲਾ ਤੋਂ ਐੱਮ. ਪੀ. ਡਾਕਟਰ ਧਰਮਵੀਰ ਗਾਂਧੀ ਨੇ ਸੋਮਵਾਰ ਨੂੰ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਸ੍ਰੀ ਅਮਰਨਾਥ ਜਾ ਰਹੇ ਯਾਤਰੀਆਂ 'ਤੇ ਹੋਣ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਇਸ ਲਈ ਕੇਂਦਰੀ ਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਡਾਕਟਰ ਗਾਂਧੀ ਪਟਿਆਲਾ ਵਿਖੇ 'ਜਗ ਬਾਣੀ' ਨਾਲ ਗੱਲਬਾਤ ਕਰ ਰਹੇ ਸਨ।
ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸ੍ਰੀ ਅਮਰਨਾਥ ਜਾਣ ਵਾਲੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਅੱਤਵਾਦੀਆਂ ਦੇ ਘਟੀਆ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ।


Related News