ਪ੍ਰੀ-ਨਰਸਰੀ ਕਲਾਸਾਂ ਦੇ ਵਿਰੋਧ ''ਚ ਆਂਗਨਵਾੜੀ ਵਰਕਰਾਂ ਨੇ ਕਾਲੇ ਝੰਡੇ ਲੈ ਕੇ ਬਲਾਕ ਸਿੱਖਿਆ ਅਫਸਰ ਦੇ ਦਫਤਰ ਅੱਗੇ ਦਿੱਤਾ ਧਰਨਾ

Tuesday, Nov 14, 2017 - 03:38 PM (IST)

ਪ੍ਰੀ-ਨਰਸਰੀ ਕਲਾਸਾਂ ਦੇ ਵਿਰੋਧ ''ਚ ਆਂਗਨਵਾੜੀ ਵਰਕਰਾਂ ਨੇ ਕਾਲੇ ਝੰਡੇ ਲੈ ਕੇ ਬਲਾਕ ਸਿੱਖਿਆ ਅਫਸਰ ਦੇ ਦਫਤਰ ਅੱਗੇ ਦਿੱਤਾ ਧਰਨਾ

ਬਠਿੰਡਾ (ਮੁਨੀਸ਼) - ਪੂਰੇ ਪੰਜਾਬ 'ਚ ਆਂਗਨਵਾੜੀ ਯੂਨੀਅਨ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਕਾਲੇ ਝੰਡੇ ਤੇ ਕਾਲੀਆਂ ਚੁੰਨੀਆਂ ਲੈ ਕੇ ਬਲਾਕ ਸਿੱਖਿਆ ਅਫਸਰ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ। ਆਂਗਨਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਵੱਲੋਂ ਸਕੂਲਾਂ 'ਚ ਪ੍ਰੀ-ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਵਿਰੋਧ ਕਰ ਰਹੀਆਂ ਹਨ।  


Related News