ਆਂਗਨਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਅੱਗੇ ਲਗਾਇਆ ਧਰਨਾ (ਤਸਵੀਰਾਂ)
Wednesday, Nov 22, 2017 - 11:31 AM (IST)
ਦੀਨਾਨਗਰ (ਦੀਪਕ) - ਦੀਨਾਨਗਰ 'ਚ ਆਂਗਨਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਅੱਗੇ ਧਰਨਾ ਲਗਾਇਆ ਗਿਆ।

ਜਾਣਕਾਰੀ ਮੁਤਾਬਕ ਇਹ ਧਰਨਾ ਪ੍ਰਦਰਸ਼ਨ 22 ਤੋਂ 30 ਨਵੰਬਰ ਤੱਕ ਜਾਰੀ ਰਹੇਗਾ।
