ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਧਾਣਾ ਨੇ ਦਿੱਤਾ ਅਸਤੀਫ਼ਾ

Friday, Dec 10, 2021 - 03:50 PM (IST)

ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਧਾਣਾ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਧਾਣਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਅਨੀਸ਼ ਸਿਧਾਣਾ ਨੇ ਕੁੱਝ ਦਿਨ ਪਹਿਲਾਂ ਹੀ ਕਾਂਗਰਸ ਛੱਡੀ ਸੀ ਅਤੇ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋਏ ਸਨ। ਅਨੀਸ਼ ਸਿਧਾਣਾ ਕਾਂਗਰਸ 'ਚ ਬੁੱਧੀਜੀਵੀ ਸੈੱਲ ਦੇ ਚੇਅਰਮੈਨ ਰਹਿ ਚੁੱਕੇ ਹਨ। ਹੁਣ ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

PunjabKesari
 


author

Babita

Content Editor

Related News