ਪੰਜਾਬ ਭਰ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

05/05/2024 11:38:34 AM

ਚੰਡੀਗੜ੍ਹ : ਪੰਜਾਬ ਭਰ 'ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਯੰਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਜਿਸ ਕਾਰਨ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 1 ਮਈ ਨੂੰ ਮਜ਼ਦੂਰ ਦਿਹਾੜੇ ਦੇ ਕਾਰਨ ਸੂਬੇ ਭਰ 'ਚ ਸਰਕਾਰੀ ਛੁੱਟੀ ਰਹੀ ਸੀ।
ਇਹ ਵੀ ਪੜ੍ਹੋ : 'ਨੀਟ' ਦੀ ਪ੍ਰੀਖਿਆ ਦੇਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਕੇਂਦਰਾਂ 'ਚ ਇਨ੍ਹਾਂ ਚੀਜ਼ਾਂ ਦੇ ਲਿਜਾਣ 'ਤੇ ਪਾਬੰਦੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News