ਪੰਜਾਬ ਪੁਲਸ ''ਚ ਫਿਰ ਵੱਡਾ ਫੇਰਬਦਲ, 65 ਡੀ. ਐੱਸ. ਪੀਜ਼ ਦੇ ਤਬਾਦਲੇ, ਵੇਖੋ ਪੂਰੀ ਲਿਸਟ
Sunday, Apr 06, 2025 - 04:20 PM (IST)

ਜਲੰਧਰ/ਲੁਧਿਆਣਾ (ਰਾਜ)- ਪੰਜਾਬ ਪੁਲਸ ਵਿਚ ਫਿਰ ਵੱਡਾ ਫੇਰਬਦਲ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਵੱਲੋਂ ਪੰਜਾਬ ਪੁਲਸ ਦੇ 65 ਡੀ. ਐੱਸ. ਪੀਜ਼. ਦੇ ਤਬਾਦਲੇ ਕੀਤੇ ਗਏ ਹਨ। ਵੱਡੇ ਪੱਧਰ 'ਤੇ ਕੀਤੇ ਗਏ ਇਹ ਤਬਾਦਲੇ ਪੰਜਾਬ ਦੇ ਹਰ ਸਬ-ਡਿਵੀਜ਼ਨ ਅਤੇ ਵਿਭਾਗ ਨਾਲ ਸਬੰਧਤ ਹਨ। ਤਬਾਦਲੇ ਕੀਤੇ ਗਏ ਡੀ. ਐੱਸ. ਪੀਜ਼. ਦੀ ਲਿਸਟ ਹੇਠਾਂ ਦਿੱਤੀ ਗਈ ਹੈ-
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਬਣਿਆ ਦਹਿਸ਼ਤ ਦਾ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e