Australia ਨੇ ਕਾਮਿਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਵਰਕ ਪਰਮਿਟ

Wednesday, Jul 16, 2025 - 10:03 AM (IST)

Australia ਨੇ ਕਾਮਿਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਵਰਕ ਪਰਮਿਟ

ਇੰਟਰਨੈਸ਼ਨਲ ਡੈਸਕ- ਆਸਟ੍ਰੇਲੀਆ ਨੇ ਕਾਮਿਆਂ ਲਈ ਦਰਵਾਜੇ ਖੋਲ੍ਹ ਦਿੱਤੇ ਹਨ। ਇਸ ਲਈ ਆਸਟ੍ਰੇਲੀਆ ਵੱਡੇ ਪੱਧਰ 'ਤੇ ਵਰਕ ਵੀਜ਼ਾ ਜਾਰੀ ਕਰੇਗਾ। ਚੰਗੀ ਗੱਲ ਇਹ ਹੈ ਕਿ ਪੁਰਾਣੇ ਫੰਡ ਸ਼ੋਅ ਕਰਨ ਦੀ ਲੋੜ ਨਹੀਂ ਹੋਵੇਗੀ। ਇਸ ਲਈ ਤੁਰੰਤ ਵਰਕ ਵੀਜ਼ਾ ਰਾਹੀਂ ਅਪਲਾਈ ਕਰੋ ਅਤੇ ਵਿਦੇਸ਼ ਵਿਚ ਸੈਟਲ ਹੋਣ ਦਾ ਸੁਪਨਾ ਪੂਰਾ ਕਰੋ। 12ਵੀਂ ਪਾਸ ਵਾਲੇ ਵੀ ਅਪਲਾਈ ਕਰ ਸਕਦੇ ਹਨ। IELTS ਦੇ ਨਾਲ ਜਾਂ ਬਿਨਾਂ ਵੀ ਅਪਲਾਈ ਕੀਤਾ ਜਾ ਸਕਦਾ ਹੈ। 18-45 ਸਾਲ ਦੀ ਉਮਰ ਦੇ ਵਿਅਕਤੀ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਫਾਈਲ ਤਿਆਰ ਕਰਨ ਲਈ ਤੁਹਾਨੂੰ ਚੰਗੇ ਕੰਸਲਟੈਂਟ ਦੀ ਲੋੜ ਹੋਵੇਗੀ। ਅਪਲਾਈ ਕਰਨ ਲਈ ਤੁਸੀਂ ਵੀਜ਼ਾ ਕੰਪਨੀ GTB International ਨਾਲ ਸੰਪਰਕ ਕਰ ਸਕਦੇ ਹੋ। ਇਨ੍ਹਾਂ ਦੀ ਵੀਜ਼ਾ ਸਫਲਤਾ ਦਰ ਉੱਚ ਹੈ। ਇਹ ਸਰਕਾਰ ਦੁਆਰਾ ਪ੍ਰਵਾਨਿਤ ਲਾਇਸੈਂਸ ਧਾਰਕ ਹਨ। ਅਪਲਾਈ ਕਰਨ ਵਾਲੇ ਪਹੁੰਚਣ ਤੋਂ ਬਾਅਦ ਸਾਰੇ ਭੁਗਤਾਨ ਕਰ ਦੇ ਸਕਦੇ ਹਨ। ਰਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ  78373-13113  'ਤੇ ਸੰਪਰਕ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Vandana

Content Editor

Related News