ਰਾਜਾ ਵੜਿੰਗ ਵੱਲੋਂ ਵੱਡੇ ਪੱਧਰ ''ਤੇ ਬਲਾਕ ਪ੍ਰਧਾਨ ਨਿਯੁਕਤ, ਪੜ੍ਹੋ ਪੂਰੀ ਲਿਸਟ

Sunday, Jul 24, 2022 - 02:08 AM (IST)

ਰਾਜਾ ਵੜਿੰਗ ਵੱਲੋਂ ਵੱਡੇ ਪੱਧਰ ''ਤੇ ਬਲਾਕ ਪ੍ਰਧਾਨ ਨਿਯੁਕਤ, ਪੜ੍ਹੋ ਪੂਰੀ ਲਿਸਟ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਦੀ ਮਨਜ਼ੂਰੀ ਨਾਲ ਪੰਜਾਬ ਦੇ 118 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਰਾਜਾ ਵੜਿੰਗ ਨੇ ਨਵੇਂ ਚੁਣੇ ਗਏ ਬਲਾਕ ਪ੍ਰਧਾਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਮੈਨੂੰ ਤੁਹਾਡੇ 'ਤੇ ਪੂਰਾ ਯਕੀਨ ਹੈ ਕਿ ਤੁਸੀਂ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰੋਂਗੇ। ਜਿਨ੍ਹਾਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ-

PunjabKesari

PunjabKesari

PunjabKesari

PunjabKesari

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News