ਬਲਾਸਟ ਪਿੱਛੋਂ ਫ਼ੌਜ ਨੇ ਘੇਰ ਲਿਆ ਅੰਮ੍ਰਿਤਸਰ ਦਾ ਥਾਣਾ
Tuesday, Dec 17, 2024 - 09:43 AM (IST)
ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਚ ਧਮਾਕੇ ਮਗਰੋਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਪਿੱਛੋਂ ਫ਼ੌਜ ਦੀ ਟੁਕੜੀ ਪਹੁੰਚ ਚੁੱਕੀ ਹੈ। ਖ਼ਬਰਾਂ ਮੁਤਾਬਕ ਫ਼ੌਜ ਵੱਲੋਂ ਥਾਣੇ ਦੀ ਘੇਰਾਬੰਦੀ ਕੀਤੀ ਗਈ ਹੈ। ਫ਼ਿਲਹਾਲ ਪੁਲਸ ਧਮਾਕਾ ਹੋਣ ਤੋਂ ਇਨਕਾਰ ਕਰ ਰਹੀ ਹੈ। ਪਰ ਇਸ ਦੇ ਬਾਵਜੂਦ ਫ਼ੌਜ ਵੱਲੋਂ ਚੱਪੇ ਚੱਪੇ ਦੀ ਤਲਾਸ਼ੀ ਲਈ ਜਾ ਰਹੀ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪਾਇਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8