ਪੁਲਸ ਨੇ ਚੋਰੀ ਦੇ ਮੋਟਰਸਾਈਕਲਾਂ ਸਣੇ 3 ਨੂੰ ਕੀਤਾ ਗ੍ਰਿਫਤਾਰ
Tuesday, Jun 26, 2018 - 01:29 AM (IST)
ਗੁਰੂਹਰਸਹਾਏ(ਆਵਲਾ)–ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਚੋਰਾਂ-ਲੁਟੇਰਿਆਂ ਖਿਲਾਫ ਸਖਤ ਮੁਹਿੰਮ ਨੰਬਰੀ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਫਡ਼ੇ ਗਏ ਵਿਅਕਤੀਆਂ ਦੀ ਪਛਾਣ ਜੈਮਸ, ਸੁਖਚੈਨ ਸਿੰਘ ਤੇ ਸੋਨੂੰਚਲਾਉਂਦੇ ਹੋਏ ਹੌਲਦਾਰ ਜਸਪਾਲ ਚੰਦ ਦੀ ਅਗਵਾਈ ਹੇਠ 3 ਵਿਅਕਤੀਆਂ ਨੂੰ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਹੌਲਦਾਰ ਜਸਪਾਲ ਚੰਦ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਾਧਾਰ ’ਤੇ ਪੁਲਸ ਨੇ ਦਾਣਾ ਮੰਡੀ ਗੁਰੂਹਰਸਹਾਏ ’ਚ ਰੇਡ ਕਰਦੇ ਹੋਏ 3 ਵਿਅਕਤੀਆਂ ਨੂੰ 2 ਚੋਰੀ ਦੇ ਬਿਨਾਂ ਦੇ ਰੂਪ ’ਚ ਹੋਈ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਅਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
