ਨਸ਼ੇ ਵਾਲੀਅਾਂ ਗੋਲੀਅਾਂ ਸਮੇਤ 2 ਗ੍ਰਿਫਤਾਰ

07/11/2018 6:01:36 AM

ਬਠਿੰਡਾ(ਸੁਖਵਿੰਦਰ)-ਕੈਂਟ ਪੁਲਸ ਨੇ ਨਾਕੇਬੰਦੀ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ’ਚ ਨਸ਼ੇ  ਵਾਲੀਅਾਂ ਗੋਲੀਆਂ ਬਰਾਮਦ ਕੀਤੀਅਾਂ ਹਨ।  ਜਾਣਕਾਰੀ ਅਨੁਸਾਰ ਪੁਲਸ ਵੱਲੋਂ ਨਹਿਰ ਦੀ ਪਟਡ਼ੀ ’ਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐੱਸ. ਆਈ. ਗੁਰਿੰਦਰ ਸਿੰਘ ਨੇ ਕੁਲਵੰਤ ਸਿੰਘ ਵਾਸੀ ਹਰਰੰਗਪੁਰਾ, ਬਖਸੀਸ਼ ਸਿੰਘ ਵਾਸੀ ਗੋਬਿੰਦਪੁਰਾ ਨੂੰ ਗ੍ਰਿਫਤਾਰ ਕਰਕੇ 1300 ਨਸ਼ੇ  ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਹਨ। 
 


Related News