250 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Thursday, Jun 21, 2018 - 12:39 PM (IST)

250 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਬੁਢਲਾਡਾ (ਬਾਂਸਲ) : ਸਥਾਨਕ ਸਦਰ ਪੁਲਸ ਵੱਲੋਂ ਵੱਡੀ ਤਦਾਦ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਬਹਾਦਰ ਸਿੰਘ ਪਿੰਡ ਢੈਪਈ ਨੂੰ ਦੌਰਾਨੇ ਗਸ਼ਤ ਪਿੰਡ ਹੀਰੋ ਖੁਰਦ ਵਿਖੇ ਦਾਣਾ ਮੰਡੀ ਕੋਲੋਂ 250 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।


Related News