ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ''ਚ ਗ੍ਰਿਫ਼ਤਾਰ

07/20/2017 2:08:23 AM

ਹੁਸ਼ਿਆਰਪੁਰ,  (ਅਸ਼ਵਨੀ)-  ਸਦਰ ਪੁਲਸ ਨੇ ਹੁਸ਼ਿਆਰਪੁਰ ਦੇ ਮਾਣਯੋਗ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੇ ਆਦੇਸ਼ਾਂ 'ਤੇ ਧਾਰਾ 420, 406 ਤੇ 120-ਬੀ ਅਧੀਨ ਹੇਰਾ-ਫ਼ੇਰੀ ਦੇ ਮਾਮਲੇ 'ਚ ਅਦਾਲਤ ਦੀ ਮਾਣਹਾਨੀ ਕਰਨ ਦੇ ਦੋਸ਼ 'ਚ ਆਈ. ਪੀ. ਸੀ. ਦੀ ਧਾਰਾ 174-ਏ ਅਧੀਨ ਗ੍ਰਿਫ਼ਤਾਰ ਕੀਤਾ ਹੈ। ਮਾਣਯੋਗ ਅਦਾਲਤ ਵੱਲੋਂ ਦੋਸ਼ੀ ਵਿਰੁੱਧ ਪੇਸ਼ੀ ਲਈ ਇਸ਼ਤਿਹਾਰ