ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲਾ ਗ੍ਰਿਫ਼ਤਾਰ

Tuesday, Sep 19, 2017 - 01:24 AM (IST)

ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਵਾਲਾ ਗ੍ਰਿਫ਼ਤਾਰ

ਫਰੀਦਕੋਟ,   (ਰਾਜਨ)-  ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੀੜਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕੀਤਾ। ਸਹਾਇਕ ਥਾਣੇਦਾਰ ਜਸਕਰਨ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਦੋਸ਼ੀ ਮਨਿੰਦਰ ਸਿੰਘ ਉਰਫ ਮਨੀ ਪੁੱਤਰ ਕਰਤਾਰ ਸਿੰਘ ਵਾਸੀ ਸੁਰਗਾਪੁਰੀ ਕੋਟਕਪੂਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 


Related News