ਗੁਰਦਾਸਪੁਰ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਾਜਵਾ, ਕੀਤੀ ਇਹ ਮੰਗ

07/28/2015 8:20:49 PM

ਅੰਮ੍ਰਿਤਸਰ : ਸੂਬਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਦੀਨਾਨਗਰ ਅੱਤਵਾਦੀ ਹਮਲੇ ''ਚ ਜਾਨ ਗਵਾਉਣ ਵਾਲੇ ਹੋਮਗਾਰਡ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਹੈ। ਬਾਜਵਾ ਅੰਮ੍ਰਿਤਸਰ ''ਚ ਇਸ ਕਾਂਡ ਨਾਲ ਜ਼ਖਮੀਆਂ ਦਾ ਹਾਲ ਜਾਨਣ ਲਈ ਆਏ ਹੋਏ ਸਨ।
ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇਸ ਦੌਰਾਨ ਜਿੱਥੇ ਅੱਤਵਾਦ ਨਾਲ ਲੋਹਾ ਲੈਣ ਵਾਲੇ ਮੁਲਾਜ਼ਮਾਂ ਦਾ ਹੌਂਸਲਾ ਵਧਾਇਆ ਉਥੇ ਹੀ ਮੌਜੂਦ ਕਈ ਕਾਮਿਆਂ ''ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ।


Gurminder Singh

Content Editor

Related News