''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਨਤਮਸਤਕ (ਤਸਵੀਰਾਂ)
Friday, Dec 31, 2021 - 02:25 PM (IST)
ਪਟਿਆਲਾ (ਬਲਜਿੰਦਰ) : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਨਤਮਸਤਕ ਹੋਏ। ਅਰਵਿੰਦ ਕੇਜਰੀਵਾਲ ਨੇ ਪਟਿਆਲਾ ਵਿਖੇ ਕੱਢੇ ਜਾਣ ਵਾਲੇ ਸ਼ਾਂਤੀ ਮਾਰਚ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਸਿਟੀ ਬਿਊਟੀਫੁਲ 'ਚ 31 ਦਸੰਬਰ ਦੀ ਰਾਤ ਨੂੰ ਨਵੇਂ ਸਾਲ ਦੇ ਜਸ਼ਨ ਮਨਾਉਣ ਵਾਲਿਆਂ ਲਈ ਅਹਿਮ ਖ਼ਬਰ

ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵੀ ਨਤਮਸਤਕ ਹੋਏ। ਦੱਸਣਯੋਗ ਹੈ ਕਿ ਇਸ ਸਮੇਂ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ 'ਤੇ ਹਨ। ਬੀਤੇ ਦਿਨ ਉਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਵਿਜੈ ਮਾਰਚ ਕੱਢਿਆ ਗਿਆ ਸੀ ਅਤੇ ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਜਿੱਤਣ ਵਾਲੇ ਪਾਰਟੀ ਆਗੂਆਂ ਦੀ ਹੌਂਸਲਾ-ਅਫ਼ਜ਼ਾਈ ਕੀਤੀ ਸੀ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵਿਧਾਨ ਸਭਾ ਚੋਣਾਂ 'ਤੇ ਟਿਕੀਆਂ ਪੂਰੇ ਪੰਜਾਬ ਦੀਆਂ ਨਜ਼ਰਾਂ, ਦਿਲਚਸਪ ਹੋਵੇਗਾ ਮੁਕਾਬਲਾ



ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Related News
ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ (ਤਸਵੀਰਾਂ)
