''ਆਪ'' ਆਗੂ ਨਵਨੀਤ ਸਿੰਘ ਦੇ ਦੇਹਾਂਤ ''ਤੇ ਅਰਵਿੰਦ ਕੇਜਰੀਵਾਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
Thursday, Sep 04, 2025 - 06:11 PM (IST)

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵਨੀਤ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
आम आदमी पार्टी यूथ क्लब, हलका मानसा के कोऑर्डिनेटर नवनीत सिंह नीतू जी के सड़क हादसे में निधन की खबर बेहद दुखद है।
— Arvind Kejriwal (@ArvindKejriwal) September 4, 2025
बाढ़ प्रभावित इलाकों में लगातार सेवा करने वाले नवनीत जी हर कार्यकर्ता के लिए मिसाल थे। इस कठिन समय में हम पूरे परिवार के साथ खड़े हैं। ईश्वर उनकी आत्मा को शांति… pic.twitter.com/Ioj56iwtZR
ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ ਵਿਚਾਲੇ ਪੰਜਾਬ ਦੇ ਪਿੰਡਾਂ ਬਾਰੇ ਸਰਕਾਰ ਦਾ ਵੱਡਾ ਫ਼ੈਸਲਾ
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਆਮ ਆਦਮੀ ਪਾਰਟੀ ਯੂਥ ਕਲੱਬ, ਹਲਕਾ ਮਾਨਸਾ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਜੀ ਦੀ ਸੜਕ ਹਾਦਸੇ ਵਿਚ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਸੇਵਾ ਕਰਨ ਵਾਲੇ ਨਵਨੀਤ ਸਿੰਘ ਹਰ ਵਰਕਰ ਲਈ ਮਿਸਾਲ ਸਨ। ਇਸ ਔਖੀ ਘੜੀ ਵਿਚ ਅਸੀਂ ਪੂਰੇ ਪਰਿਵਾਰ ਦੇ ਨਾਲ ਖੜ੍ਹੇ ਹਾਂ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8