ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ, ਵਿਧਾਇਕਾਂ ਨਾਲ ਕਰਨਗੇ ਬੈਠਕ
Saturday, Mar 15, 2025 - 02:25 PM (IST)

ਅੰਮ੍ਰਿਤਸਰ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ। ਦੱਸ ਦੇਈਏ ਕਿ ਹੁਸ਼ਿਆਰਪੁਰ 'ਚ 10 ਦਿਨ ਦੀ ਮੈਡੀਟੇਸ਼ਨ ਤੋਂ ਬਾਅਦ ਕੇਜਰੀਵਾਲ ਅੰਮ੍ਰਿਤਸਰ ਆਏ ਹਨ। ਜਾਣਕਾਰੀ ਮੁਤਾਬਕ ਕੇਜਰੀਵਾਲ ਇੱਥੇ 2 ਦਿਨ ਰਹਿਣਗੇ ਅਤੇ ਵਿਧਾਇਕਾਂ ਨਾਲ ਬੈਠਕ ਕਰਨਗੇ। ਜਿਸ ਤੋਂ ਬਾਅਦ ਸੋਮਵਾਰ ਨੂੰ ਉਹ ਲੁਧਿਆਣਾ ਜਾਣਗੇ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8