ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

11/17/2023 6:56:16 PM

ਅੰਮ੍ਰਿਤਸਰ (ਸੰਜੀਵ): ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਥਾਣਾ ਜੰਡਿਆਲਾ ਵਿਖੇ ਤਾਇਨਾਤ ਪੰਜਾਬ ਪੁਲਸ ਦੇ ਏ.ਐੱਸ.ਆਈ ਸਰੂਪ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ

PunjabKesari
 

ਜਾਣਕਾਰੀ ਮੁਤਾਬਕ ਸਰੂਪ ਸਿੰਘ ਅੱਜ ਸਵੇਰੇ ਆਪਣੇ ਮੋਟਰਸਾਈਕਲ 'ਤੇ ਡਿਊਟੀ 'ਤੇ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ-  ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News