ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ

Saturday, Oct 24, 2026 - 01:40 PM (IST)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ

ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜ ਸੂਬਿਆਂ ਵਿਚ ਸਪੈਸ਼ਲ ਵਾਰ ਰੂਮ ਸਥਾਪਤ ਕੀਤੇ ਹਨ। ਇਸ ਸੰਬੰਧੀ ਬਕਾਇਦਾ ਕਾਂਗਰਸ ਵੱਲੋ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਵਿਚ ਵਾਰ ਰੂਮ ਦੇ ਚੇਅਰਮੈਨ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਰਿਲੀਜ਼ ਅਨੁਸਾਰ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। 

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼

PunjabKesari

ਪੰਜਾਬ ਵਿਚ ਕੰਨਨ ਗੋਪੀਨਾਥਨ, ਉਤਰ ਪ੍ਰਦੇਸ਼ ਵਿਚ ਸਚਿਨ ਯਾਦਵ, ਗੋਆ ਵਿਚ ਇਮਰੋਜ਼ ਖਾਨ, ਮਣੀਪੁਰ ਵਿਚ ਬਿਸਵਰੰਜਨ ਮੋਹੰਤੀ ਅਤੇ ਉਤਰਾਖੰਡ ਵਿਚ ਕ੍ਰਿਸ਼ਨ ਸਾਤਰੋੜ ਨੂੰ ਵਾਰ ਰੂਮ ਦਾ ਚੇਅਰਮੈਨ ਲਗਾਇਆ ਗਿਆ ਹੈ। 

ਇਹ ਵੀ ਪੜ੍ਹੋ : 7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ ਪਲਟੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News