ATM ਬਦਲ ਕੇ ਮਾਰੀ 3 ਲੱਖ ਰੁਪਏ ਦੀ ਠੱਗੀ

Tuesday, Dec 10, 2024 - 03:38 PM (IST)

ATM ਬਦਲ ਕੇ ਮਾਰੀ 3 ਲੱਖ ਰੁਪਏ ਦੀ ਠੱਗੀ

ਲੁਧਿਆਣਾ (ਰਾਜ): ਪੈਸੇ ਕਢਵਾਉਣ ਲਈ ATM 'ਤੇ ਗਏ ਇਕ ਬਜ਼ੁਰਗ ਵਿਅਕਤੀ ਨਾਲ ਤਕਰੀਬਨ 3.40 ਲੱਖ ਰੁਪਏ ਦੀ ਠੱਗੀ ਹੋ ਗਈ। ਜਾਣਕਾਰੀ ਮੁਤਾਬਕ ਉਹ ATM ਤੋਂ ਪੈਸੇ ਕਢਵਾਉਣ ਲਈ ਗਿਆ ਸੀ। ਇਸ ਦੌਰਾਨ 2 ਨੌਸਰਬਾਜਾਂ ਨੇ ਉਸ ਦਾ ATM ਕਾਰਡ ਬਦਲ ਲਿਆ ਤੇ ਬਾਅਦ ਵਿਚ ਉਸ ਦੇ ਬੈਂਕ ਖ਼ਾਤੇ ਵਿਚੋਂ 3 ਲੱਖ 39 ਹਜ਼ਾਰ 996 ਰੁਪਏ ਕਢਵਾ ਲਏ।

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਲਿਆਂਦਾ ਗਿਆ ਪੰਜਾਬ

ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ 2 ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News