ਖੰਨਾ ਤੋਂ ਵੱਡੀ ਖ਼ਬਰ : ਲੁੱਟ ਦੀ ਵਾਰਦਾਤ ਮਗਰੋਂ ਲੁਟੇਰਿਆਂ ਨੇ ਸਾੜਿਆ ATM, ਦੇਖੋ ਮੌਕੇ ਦੀਆਂ ਤਸਵੀਰਾਂ

Saturday, Apr 10, 2021 - 12:45 PM (IST)

ਖੰਨਾ ਤੋਂ ਵੱਡੀ ਖ਼ਬਰ : ਲੁੱਟ ਦੀ ਵਾਰਦਾਤ ਮਗਰੋਂ ਲੁਟੇਰਿਆਂ ਨੇ ਸਾੜਿਆ ATM, ਦੇਖੋ ਮੌਕੇ ਦੀਆਂ ਤਸਵੀਰਾਂ

ਖੰਨਾ (ਵਿਪਨ) : ਖੰਨਾ ਦੇ ਨੇੜਲੇ ਪਿੰਡ ਇਕੋਲਾਹਾ ਵਿਖੇ ਰਾਤ ਵੇਲੇ ਲੁੱਟ ਦੀ ਵਾਰਦਾਤ ਵਾਪਰੀ। ਲੁਟੇਰਿਆਂ ਨੇ ਏ. ਟੀ. ਐਮ. ਲੁੱਟਣ ਤੋਂ ਬਾਅਦ ਮਸ਼ੀਨ ਨੂੰ ਅੱਗ ਲਾ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਕਰੀਬ 2 ਵਜੇ ਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ 'ਵੇਰਕਾ ਲੱਸੀ' ਦੀ ਸ਼ੌਕੀਨ Indian Army, ਸਰਹੱਦਾਂ 'ਤੇ ਤਾਇਨਾਤ ਫ਼ੌਜੀ ਲੈਣਗੇ ਸੁਆਦ (ਵੀਡੀਓ)

PunjabKesari

ਲੁਟੇਰਿਆਂ ਵੱਲੋਂ ਪਹਿਲਾਂ ਐਸ. ਬੀ. ਆਈ. ਬੈਂਕ ਦਾ ਏ. ਟੀ. ਐਮ. ਲੁੱਟਿਆ ਗਿਆ।

PunjabKesari

ਇਸ ਤੋਂ ਬਾਅਦ ਏ. ਟੀ. ਐਮ. ਨੂੰ ਅੱਗ ਲਾ ਕੇ ਸਾੜ ਦਿੱਤਾ ਗਿਆ। ਏ. ਟੀ. ਐਮ. 'ਚ ਲੱਖਾਂ ਰੁਪਿਆਂ ਦੀ ਰਕਮ ਹੋਣ ਦੀ ਗੱਲ ਵੀ ਕਹੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਪੰਜਾਬ ਜਾਣ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਬੰਦ ਹੋਈ ਰਾਤ ਦੀ 'ਬੱਸ ਸੇਵਾ'

PunjabKesari

ਫਿਲਹਾਲ ਇਸ ਘਟਨਾ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ 'ਚ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News