ਚੋਰਾਂ ਦਾ ਕਾਰਨਾਮਾ, ਏ.ਟੀ.ਐੱਮ. ਮਸ਼ੀਨ ਨੂੰ ਬਣਾਇਆ ਨਿਸ਼ਾਨਾ

Sunday, Jun 02, 2019 - 12:48 PM (IST)

ਚੋਰਾਂ ਦਾ ਕਾਰਨਾਮਾ, ਏ.ਟੀ.ਐੱਮ. ਮਸ਼ੀਨ ਨੂੰ ਬਣਾਇਆ ਨਿਸ਼ਾਨਾ

ਮਾਨਸਾ (ਅਮਰਜੀਤ) - ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ 'ਚ ਚੋਰਾਂ ਵਲੋਂ ਕੋਟਕ ਮਹਿੰਦਰਾ ਬੈਂਕ ਦੀ ਏ.ਟੀ.ਐੱਮ. ਮਸ਼ੀਨ ਉਖਾੜ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਚੋਰੀ ਦੀ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪੁਲਸ ਨੇ ਚੋਰਾਂ ਵਲੋਂ ਚੋਰੀ ਕੀਤੀ ਏ.ਟੀ.ਐੱਮ ਮਸ਼ੀਨ ਨੂੰ ਬੈਂਕ ਤੋਂ ਕੁਝ ਕੁ ਦੂਰੀ ਤੋਂ ਬਰਾਮਦ ਕਰ ਲਿਆ, ਜਿਸ ਨੂੰ ਕਬਜ਼ੇ 'ਚ ਲੈ ਕੇ ਪੁਲਸ ਨੇ ਚੋਰਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।  


author

rajwinder kaur

Content Editor

Related News