ਪੰਜਾਬ: ਸਕੂਲ ''ਚ ਵੜ ਮੁੰਡੇ ਸੁੱਟ ''ਤਾ ਮਹਿਲਾ ਅਧਿਆਪਕ ''ਤੇ ਤੇਜ਼ਾਬ
Friday, Apr 17, 2026 - 02:22 PM (IST)
ਗੁਰਦਾਸਪੁਰ- ਜ਼ਿਲ੍ਹਾ ਗੁਰਦਾਸਪੁਰ ਦੇ ਇਕ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਮਹਿਲਾ ਟੀਚਰ 'ਤੇ ਡਿਊਟੀ ਦੌਰਾਨ ਸਕੂਲ ਦੇ ਅੰਦਰ ਹੀ ਦਾਖਲ ਹੋ ਉਸਦੇ ਭੈਣਵੇ ਨੇ ਤੇਜ਼ਾਬ ਸੁੱਟ ਦਿੱਤਾ। ਜਿਸ ਕਾਰਨ ਤੇਜ਼ਾਬ ਹਮਲੇ 'ਚ ਜਿੱਥੇ ਮਹਿਲਾ ਅਧਿਆਪਕ ਬੁਰੀ ਤਰ੍ਹਾਂ ਜ਼ਖ਼ਮੀ ਹੋਈ ਗਈ, ਉੱਥੇ ਹੀ ਦੋ ਛੋਟੇ ਬੱਚੇ ਵੀ ਇਸ ਤੇਜ਼ਾਬ ਹਮਲੇ 'ਚ ਸ਼ਿਕਾਰ ਹੋਏ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਪੁਲਸ ਨੇ ਵਾਰਦਾਤ ਤੋਂ ਕੁਝ ਸਮੇਂ ਬਾਅਦ ਹੀ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ। ਡੀ. ਐੱਸ. ਪੀ. ਦਾ ਕਹਿਣਾ ਹਮਲੇ ਪਿੱਛੇ ਕਾਰਨ ਦਾ ਖੁਲਾਸਾ ਨਹੀਂ ਹੋਇਆ ਹੈ ਪਰ ਇਹ ਜ਼ਰੂਰ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੌਜਵਾਨ ਨਸ਼ੇ ਦਾ ਆਦੀ ਹੈ ਅਤੇ ਏਡਜ਼ ਦਾ ਮਰੀਜ਼ ਹੈ ।
ਇਹ ਵੀ ਪੜ੍ਹੋ-ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
