ਪੁਲਸ ਚੌਕੀ ''ਚ ਵੜ ਕੇ ਮੁਲਾਜ਼ਮ ''ਤੇ ਹਮਲਾ!
Monday, Aug 11, 2025 - 12:28 PM (IST)

ਖੰਨਾ (ਵਿਪਨ): ਖੰਨਾ ਦੀ ਕੋਟ ਚੌਂਕੀ 'ਚ ਤਾਇਨਾਤ ਹੋਮਗਾਰਡ ਮੁਲਾਜ਼ਮ ਗੁਰਪਿਆਰ ਸਿੰਘ 'ਤੇ ਡਿਊਟੀ ਦੌਰਾਨ ਹਮਲਾ ਹੋ ਗਿਆ। ਉਹ ਰਾਤ ਸਮੇਂ ਡਿਊਟੀ ਕਰ ਰਿਹਾ ਸੀ। ਇਸ ਦੌਰਾਨ ਕੁਝ ਚੋਰ ਐੱਨ. ਡੀ. ਪੀ. ਐੱਸ. ਐਕਟ ਅਧੀਨ ਫੜੇ ਗਏ ਟਰੱਕ ਦੇ ਟਾਇਰ ਚੋਰੀ ਕਰਨ ਲੱਗੇ। ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰਨ ਲੱਗੇ ਹੋਮ ਗਾਰਡ ਦੇ ਜਵਾਨ 'ਤੇ ਹਮਲਾ ਕਰ ਫਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਲਾਲ ਚੂੜਾ ਪਾਈ ਪਤਨੀ ਨੇ ਧਾਹਾਂ ਮਾਰ ਸ਼ਹੀਦ ਫ਼ੌਜੀ ਨੂੰ ਦਿੱਤੀ ਅੰਤਿਮ ਵਿਦਾਈ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਮੁਲਜ਼ਮਾਂ ਦੇ ਖ਼ਿਲਾਫ਼ 164/25 ਮੁਕੱਦਮਾ ਦਰਜ ਕਰ ਕਾਰਵਾਈ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਕੋਰਟ ਚੌਂਕੀ ਨੈਸ਼ਨਲ ਹਾਈਵੇਅ 'ਤੇ ਬਣੀ ਹੋਈ ਹੈ, ਜਿੱਥੇ ਇਹ ਘਟਨਾ ਵਾਪਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8