ਕੀ ਹੈ ਮਰਦਾਨਾ ਕਮਜ਼ੋਰੀ ਅਤੇ ਮਰਦਾਨਾ ਤਾਕਤ ਘੱਟ ਹੋਣ ਦੇ ਪ੍ਰਮੁੱਖ ਕਾਰਨ?

Sunday, Apr 09, 2023 - 11:41 PM (IST)

ਕੀ ਹੈ ਮਰਦਾਨਾ ਕਮਜ਼ੋਰੀ ਅਤੇ ਮਰਦਾਨਾ ਤਾਕਤ ਘੱਟ ਹੋਣ ਦੇ ਪ੍ਰਮੁੱਖ ਕਾਰਨ?

ਜਲੰਧਰ (ਬਿਊਰੋ) : ਦੋਸਤੋ, ਜਦੋਂ ਅਸੀਂ ਮਰਦਾਨਾ ਕਮਜ਼ੋਰੀ ਦੀ ਗੱਲ ਕਰਦੇ ਹਾਂ ਤਾਂ ਇਹ ਪੁਰਸ਼ਾਂ ਨਾਲ ਜੁੜੀਆਂ ਯੌਨ ਸਮੱਸਿਆਵਾਂ (Sexual Weakness) ਵੱਲ ਇਸ਼ਾਰਾ ਕਰਦੀ ਹੈ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ, ਜਿਵੇਂ ਕਿ ਲਿੰਗ ਵਿੱਚ ਤਣਾਅ ਦੀ ਕਮੀ ਜਾਂ ਨਸਾਂ ਵਿੱਚ ਕਮਜ਼ੋਰੀ, ਵੀਰਜ ਵਿੱਚ ਸ਼ੁਕਰਾਣੂਆਂ ਦੀ ਗਿਣਤੀ ਘੱਟ ਹੋਣਾ, ਸੈਕਸ ਕਰਨ ਦੀ ਇੱਛਾ ਨਾ ਹੋਣਾ, ਸੈਕਸ ਕਰਦੇ ਸਮੇਂ ਵੀਰਜ ਦਾ ਜਲਦੀ ਨਿਕਲਣਾ ਆਦਿ ਲੱਛਣ ਹਨ। ਮਰਦਾਨਾ ਕਮਜ਼ੋਰੀ ਲਈ ਕਈ ਕਾਰਨ ਜ਼ਿੰਮੇਵਾਰ ਹੁੰਦੇ ਹਨ, ਜਿਵੇਂ ਕਿ ਜ਼ਿਆਦਾ ਹੱਥਰਸੀ ਕਰਨ ਨਾਲ ਲਿੰਗ ਅਤੇ ਵੀਰਜ ਵਿਚ ਕਮਜ਼ੋਰੀ ਆਉਣਾ, ਭੋਜਨ ਵਿਚ ਪੋਸ਼ਣ ਦੀ ਕਮੀ, ਬੁਢਾਪਾ ਹੋਣ ਦੇ ਨਾਲ-ਨਾਲ ਮਰਦਾਨਾ ਕਮਜ਼ੋਰੀ ਦੀਆਂ ਵਧਦੀਆਂ ਸ਼ਿਕਾਇਤਾਂ, ਮਾੜੀ ਜੀਵਨ ਸ਼ੈਲੀ ਅਤੇ ਕਸਰਤ ਦੀ ਕਮੀ ਆਦਿ ਕਾਰਨ ਤੁਹਾਡੀ ਮਰਦਾਨਾ ਤਾਕਤ ਜਾਂ ਸਮੇਂ ਤੋਂ ਪਹਿਲਾਂ ਸੰਭੋਗ 'ਚ ਇੱਛਾ ਕਮੀ, ਜਿਸ ਕਾਰਨ ਤੁਸੀਂ ਆਪਣੇ ਪਾਰਟਨਰ ਨੂੰ ਸੈਕਸ ਵਿੱਚ ਸੰਤੁਸ਼ਟ ਨਹੀਂ ਕਰ ਪਾਉਂਦੇ ਹੋ ਜਾਂ ਫਿਰ ਤੁਹਾਨੂੰ ਬੱਚੇ ਪੈਦਾ ਕਰਨ (Low Sperm Count) ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮਰਦਾਨਾ ਤਾਕਤ ਜਾਂ Sex ਕਮਜ਼ੋਰੀ ਨੂੰ ਇੰਝ ਕਰੋ ਦੂਰ

ਅੱਜ ਦੇ ਆਧੁਨਿਕ ਜ਼ਮਾਨੇ ’ਚ ਮਰਦ ਆਪਣੀ ਇਸ ਕਮਜ਼ੋਰੀ ਨੂੰ ਗੁਪਤ ਰੱਖਣਾ ਹੀ ਪਸੰਦ ਕਰਦੇ ਹਨ। ਬਚਪਨ ’ਚ ਕੀਤੀਆਂ ਗਲਤੀਆਂ (ਹਸਤਮੈਥੂਨ) ਕਾਰਨ ਆਈ  ਮਰਦਾਨਾ ਕਮਜ਼ੋਰੀ ਹੋਣ ’ਤੇ ਪੁਰਸ਼ ਨੂੰ ਆਪਣੇ ਉਪਰ ਪਛਤਾਵਾ ਹੋਣ ਲੱਗਦਾ ਹੈ। ਪਰ ਤੁਹਾਨੂੰ ਦੱਸ ਦੇਈਏ ਕਿ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਬੇਹੱਦ ਆਮ ਹਨ। ਕਈ ਪੁਰਸ਼ ਇਸ ਕਾਰਨ ਆਪਣਾ ਇਲਾਜ ਨਹੀਂ ਕਰਵਾਉਂਦੇ ਕਿ ਕਿਤੇ ਇਸ ਬਾਰੇ ਕਿਸੇ ਨੂੰ ਪਤਾ ਨਾ ਲੱਗ ਜਾਵੇ, ਨਹੀਂ ਤਾਂ ਦੋਸਤਾਂ ਤੇ ਰਿਸ਼ਤੇਦਾਰਾਂ ’ਚ ਉਹ ਮਜ਼ਾਕ ਦਾ ਪਾਤਰ ਬਣ ਜਾਣਗੇ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ।

ਸ਼ੁੱਧ ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਇਲਾਜ

ਦੋਸਤੋ! ਆਯੁਰਵੇਦ ’ਚ ਬਹੁਤ ਸਾਰੀਆਂ ਅਜਿਹੀਆਂ ਔਸ਼ਧੀਆਂ ਤੇ ਜੜ੍ਹੀ-ਬੂਟੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਅਸੀਂ ਕਈ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਨ੍ਹਾਂ ਆਯੁਰਵੈਦਿਕ ਭਸਮਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਹਾਨੂੰ ਆਪਣੇ ਅੰਦਰ ਮਰਦਾਨਾ ਤਾਕਤ, ਜੋਸ਼ ਤੇ ਪਾਵਰ ਮਹਿਸੂਸ ਹੋਣ ਲੱਗ ਪਵੇਗੀ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ, ਨਾਮਰਦੀ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹੋ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।

ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਡਾਇਮੰਡ ਕੋਰਸ

ਪੁਰਾਣੀ ਕਹਾਵਤ ਹੈ ਕਿ ''ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।'' ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ 'ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ 'ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਨੋਟ–ਜਿਹੜੇ ਨੌਜਵਾਨ ਬਚਪਨ ਦੀਆਂ ਗ਼ਲਤੀਆਂ, ਧਾਂਤ, ਸੁਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖ਼ਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ, Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਵਿਦੇਸ਼ਾਂ ’ਚ ਬੈਠੇ ਵੀਰਾਂ ਦੀ ਪਹਿਲੀ ਪਸੰਦ ਹੈ Roshan Healthcare

ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004 । ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।


author

Mukesh

Content Editor

Related News