ਬਸ ਇਹ ਆਯੁਰਵੈਦਿਕ ਨੁਸਖਾ ਅਪਣਾਓ ਮਰਦਾਨਾ ਕਮਜ਼ੋਰੀ ਨੂੰ ਜੜ੍ਹੋਂ ਮਿਟਾਓ

Sunday, Jun 25, 2023 - 11:34 PM (IST)

ਬਸ ਇਹ ਆਯੁਰਵੈਦਿਕ ਨੁਸਖਾ ਅਪਣਾਓ ਮਰਦਾਨਾ ਕਮਜ਼ੋਰੀ ਨੂੰ ਜੜ੍ਹੋਂ ਮਿਟਾਓ

ਜਲੰਧਰ (ਬਿਊਰੋ) : ਅੱਜ-ਕੱਲ੍ਹ ਦੀ ਭੱਜ-ਦੌੜ ਦੀ ਜ਼ਿੰਦਗੀ ਅਤੇ ਪੌਸ਼ਟਿਕ ਖਾਣ-ਪੀਣ ਦੀ ਕਮੀ ਕਾਰਨ ਪੁਰਸ਼ਾਂ 'ਚ ਮਰਦਾਨਾ ਤਾਕਤ ਦੀ ਕਮੀ (Sexual Power) ਹੋਣਾ ਆਮ ਜਿਹੀ ਗੱਲ ਹੋ ਗਈ ਹੈ। ਕਮਜ਼ੋਰ ਯੌਨ ਸ਼ਕਤੀ ਦੇ ਕਾਰਨ ਸੈਕਸ ਲਾਈਫ ਬੋਰਿੰਗ ਹੋ ਜਂਦੀ ਹੈ, ਜਿਸ ਕਾਰਨ ਨਾ ਤੁਸੀਂ ਆਪ ਖੁਸ਼ ਰਹਿ ਸਕਦੇ ਹੋ ਤੇ ਨਾ ਹੀ ਤੁਹਾਡਾ ਪਾਰਟਨਰ। ਉਥੇ ਹੀ ਬੈੱਡਰੂਮ ਵਿੱਚ ਚੰਗੀ ਪਰਫਾਰਮੈਂਸ ਦੇ ਲਈ ਪੁਰਸ਼ ਬਿਨਾਂ ਡਾਕਟਰ ਦੀ ਸਲਾਹ ਦੇ ਹੀ ਮੈਡੀਕਲ ਸਟੋਰਾਂ ਅਤੇ ਵੇਦਾਂ-ਹਕੀਮਾਂ ਤੋਂ ਮਰਦਾਨਾ ਤਾਕਤ ਵਧਾਉਣ ਦਾ ਦਵਾਈ ਲੈ ਕੇ ਇਸਤੇਮਾਲ ਕਰਨ ਲੱਗਦੇ ਹਨ ਪਰ ਇਨ੍ਹਾਂ ਦੇ ਸਾਈਡ ਇਫੈਕਟ ਹੋਣ ਕਾਰਨ ਉਨ੍ਹਾਂ ਦੀ ਮੈਰਿਜ ਲਾਈਫ ਖਰਾਬ ਹੋਣ ਲੱਗਦੀ ਹੈ। ਸਾਡੇ ਆਯੁਰਵੈਦਿਕ ਸੈਕਸੋਲਾਜਿਸਟ ਡਾਕਟਰਾਂ ਦੀ ਸਲਾਹ ਹੈ ਕਿ ਆਯੁਰਵੇਦ ਦੀਆਂ ਬਹੁਤ ਹੀ ਕੀਮਤੀ ਜੜ੍ਹੀ-ਬੂਟੀਆਂ, ਭਸਮਾਂ ਅਤੇ ਵਧੀਆ ਡਾਈਟ ਨਾਲ ਤੁਸੀਂ ਇਸ ਰੋਗ ਨੂੰ ਜੜ੍ਹੋਂ ਖਤਮ ਕਰ ਸਕਦੇ ਹੋ।

ਘੱਟ ਸ਼ੁਕਰਾਣੂ ਸਮੱਸਿਆ ਕੀ ਹੈ?

ਅੱਜਕੱਲ ਪੁਰਸ਼ਾਂ 'ਚ ਸੈਕਸੁਅਲ ਹੈਲਥ (Sexual Health) ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਦੇ ਕਾਰਨ ਪੁਰਸ਼ ਨਿਸੰਤਾਨ (Male Infertility) ਦੀ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਕ ਤੰਦਰੁਸਤ ਪੁਰਸ਼ ਦੇ ਸਰੀਰ ’ਚ ਪ੍ਰਤੀ ਸੈਕੰਡ 1500 ਸ਼ੁਕਰਾਣੂ (Sperm) ਬਣਦੇ ਹਨ ਪਰ ਅੱਜ ਦੀ ਜੀਵਨਸ਼ੈਲੀ ਦੇ ਕਾਰਨ ਬਹੁਤ ਸਾਰੇ ਪੁਰਸ਼ ਸ਼ੁਕਰਾਣੂਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ, ਸ਼ੁਕਰਾਣੂਆਂ ਦੀ ਗੁਣਵੱਤਾ ਵੀ ਘਟ ਰਹੀ ਹੈ। ਡਾਈਟ ਜਿੰਨੀ ਵਧੀਆ ਹੋਵੇਗੀ, Sperm Count ਓਨਾ ਹੀ ਬਿਹਤਰ ਹੋਵੇਗਾ ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਰੌਸ਼ਨ ਹੈਲਥ ਕੇਅਰ ਦੇ ਤਜਰਬੇਕਾਰ ਆਯੁਰਵੈਦਿਕ ਡਾਕਟਰਾਂ ਨਾਲ ਜ਼ਰੂਰ ਸਲਾਹ ਲਵੋ।

ਮਰਦਾਨਾ ਤਾਕਤ ਵਧਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

ਦੋਸਤੋ, ਜੇਕਰ ਤੁਹਾਨੂੰ ਘੋੜੇ ਵਰਗੀ ਤਾਕਤ ਚਾਹੀਦੀ ਹੈ ਤਾਂ ਤੁਹਾਨੂੰ ਆਪਣੀ ਜੀਵਨ-ਸ਼ੈਲੀ ਦਾ ਧਿਆਨ ਰੱਖਣਾ ਹੋਵੇਗਾ, ਜਿਸ ਵਿੱਚ ਹਰ ਚੀਜ਼ ਨੂੰ ਟਾਈਮ-ਟੂ ਟਾਈਮ ਕਰਨਾ ਬਹੁਤ ਜ਼ਰੂਰੀ ਹੈ, ਜਿਵੇਂ ਕਿ ਟਾਈਮ 'ਤੇ ਖਾਣਾ, ਪੀਣਾ, ਸੌਣਾ, ਐਕਸਰਸਾਈਜ਼, ਯੋਗਾ, ਕਸਰਤ ਕਰਨਾ ਅਤੇ ਆਪਣੀ ਡਾਈਟ 'ਚ ਅਜਿਹੀਆਂ ਚੀਜ਼ਾਂ ਸ਼ਾਮਲ ਕਰਨਾ, ਜਿਨ੍ਹਾਂ ਵਿੱਚ ਪ੍ਰੋਟੀਨ ਅਤੇ ਭਰਪੂਰ ਐਨਰਜੀ ਮਿਲੇ, ਜਿਵੇਂ ਕਿ ਚਨੇ ਅਤੇ ਹਰ ਪ੍ਰਕਾਰ ਦੀਆਂ ਦਾਲਾਂ, ਮੱਕਾ, ਗੇਹੂੰ, ਬਾਜਰੇ ਦੀ ਰੋਟੀ ਅਤੇ ਹਰੀਆਂ ਸਬਜ਼ੀਆਂ ਤੇ ਫਲ-ਫਰੂਟ ਦਾ ਸੇਵਨ, ਦੁੱਧ, ਦਹੀਂ, ਪਨੀਰ, ਮੱਖਣ ਤੇ ਘਿਓ। ਸਿਰਫ ਨਾਨ-ਵੈੱਜ ਖਾਣ ਨਾਲ ਹੀ ਇਨਸਾਨ ਤਾਕਤਵਰ ਨਹੀਂ ਹੁੰਦਾ, ਬਲਕਿ ਵੈੱਜ ਖਾਣਾ ਖਾ ਕੇ ਤੁਸੀਂ ਜ਼ਿਆਦਾ ਤਾਕਤਵਰ ਬਣ ਸਕਦੇ ਹੋ।

ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਨਾਲ ਤਿਆਰ ਆਯੁਰਵੈਦਿਕ ਦੇਸੀ ਇਲਾਜ

ਆਯੁਰਵੈਦਿਕ ਜੜ੍ਹੀ-ਬੂਟੀਆਂ ਕਾਰਗਰ ਅਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੀਆਂ ਹਨ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਤੇ ਢਿੱਲਾਪਣ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।

ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਡਾਇਮੰਡ ਕੋਰਸ

ਪੁਰਾਣੀ ਕਹਾਵਤ ਹੈ ਕਿ ‘‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।’’ ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। 'ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ 'ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਨੋਟ– ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।


author

Mukesh

Content Editor

Related News