ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਦਾ ਪ੍ਰਮੁੱਖ ਕਾਰਨ ਹੈ ਬਚਪਨ ਦੀਆਂ ਗਲਤੀਆਂ

07/01/2023 11:27:16 PM

ਜਲੰਧਰ (ਬਿਊਰੋ) : ਦੋਸਤੋ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਤੇ ਇਨਸਾਨ ਦੀ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਅੱਜ ਦੇ ਯੁੱਗ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵੱਧ ਰਹੀ ਟੈਕਨਾਲਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗਲਤੀਆਂ ਕਾਰਨ ਹੈ।

ਅੱਜ ਦੀ ਪੀੜ੍ਹੀ ਸ਼ਰਾਬ, ਸਿਗਰੇਟ, ਤੰਬਾਕੂ, ਕਈ ਤਰ੍ਹਾਂ ਦੇ ਨਸ਼ੇ ਤੇ ਬਾਹਰਲੇ ਖਾਣ-ਪੀਣ ਦੇ ਸ਼ੌਕੀਨ ਹਨ। ਕਸਰਤ ਨਹੀਂ ਕਰਦੇ, ਸਿਰਫ ਖਾਂਦੇ ਤੇ ਆਰਾਮ ਕਰਦੇ ਹਨ। ਇਨ੍ਹਾਂ ਸਭ ਕਾਰਨਾਂ ਕਰਕੇ ਹੀ ਮਰਦਾਂ ’ਚ ਮਰਦਾਨਾ ਕਮਜ਼ੋਰੀ ਆਮ ਹੋ ਗਈ ਹੈ ਤੇ ਕਈ ਮਰਦਾਂ ’ਚ ਇਹ ਕਮਜ਼ੋਰੀ ਬਚਪਨ ’ਚ ਕੀਤੀਆਂ ਗਲਤੀਆਂ (ਹਸਥਮੈਥੁਨ) ਕਾਰਨ ਵੀ ਹੁੰਦੀ ਹੈ। ਕਈ ਮਰਦ ਤਾਂ ਸਮਾਂ ਰਹਿੰਦੇ ਇਸ ਕਮਜ਼ੋਰੀ ਨੂੰ ਸਮਝ ਲੈਂਦੇ ਹਨ ਤੇ ਗਲਤ ਆਦਤਾਂ ਨੂੰ ਛੱਡ ਕੇ ਚੰਗਾ ਜੀਵਨ ਬਤੀਤ ਕਰਦੇ ਹਨ ਪਰ ਕਈ ਮਰਦ ਆਪਣੀਆਂ ਗਲਤ ਆਦਤਾਂ ਨੂੰ ਨਾ ਛੱਡਣ ਕਾਰਨ ਆਪਣੇ ਜੀਵਨ ਦਾ ਭਰਪੂਰ ਆਨੰਦ ਨਹੀਂ ਲੈ ਪਾਉਂਦੇ ਤੇ ਨਾ ਹੀ ਆਪਣੇ ਸਾਥੀ ਨੂੰ ਵੀ ਸੰਤੁਸ਼ਟ ਕਰ ਪਾਉਂਦੇ ਹਨ। ਦੋਸਤੋ ਇਨ੍ਹਾਂ ਬੀਮਾਰੀਆਂ ਨੂੰ ਸਿਰਫ ਤੇ ਸਿਰਫ ਆਯੁਰਵੈਦਿਕ ਔਸ਼ੱਧੀਆਂ ਨਾਲ ਹੀ ਕੁਦਰਤੀ ਤਰੀਕੇ ਨਾਲ ਹਮੇਸ਼ਾ ਲਈ ਠੀਕ ਕੀਤਾ ਜਾ ਸਕਦਾ ਹੈ।

ਸੈਕਸ ਕਮਜ਼ੋਰੀ ਤੋਂ ਸਦਾ ਲਈ ਛੁਟਕਾਰਾ ਪਾਓ

ਕਿਸੇ ਵੀ ਕਾਰਨ ਆਈ ਕਮਜ਼ੋਰੀ ਨੂੰ ਦੂਰ ਕਰਕੇ ਆਪਣੇ ਮਨ ਦੀ ਇੱਛਾ ਅਨੁਸਾਰ ਮਰਦਾਨਾ ਤਾਕਤ, ਮਨਚਾਹਿਆ ਸਮਾਂ ਤੇ ਜੋਸ਼ ਤੇ ਪਾਵਰ ਵਧਾਓ। ਮਰਦਾਨਾ ਕਮਜ਼ੋਰੀ ਤੇ ਸੈਕਸ ਸਮੱਸਿਆ ਲਈ ਸਪੈਸ਼ਲ ਕਾਮਯਾਬ ਪੱਕਾ ਤੇ ਭਰੋਸੇਮੰਦ ਇਲਾਜ। ਜੇਕਰ ਹਰ ਥਾਂ ਤੋਂ ਦਵਾਈਆਂ ਖਾ-ਖਾ ਕੇ ਕੀਮਤੀ ਸਮਾਂ, ਪੈਸੇ ਬਰਬਾਦ ਕਰਕੇ ਵੀ ਜੇਕਰ ਜੀਵਨ ’ਚ ਸੰਤੁਸ਼ਟੀ ਨਹੀਂ ਹੋ ਰਹੀ ਹੈ ਤਾਂ ਇਕ ਵਾਰ ਸਾਡੀ ਗਾਰੰਟੀਸ਼ੁਦਾ ਸਪੈਸ਼ਲ ਦਵਾਈ ਖਾ ਕੇ ਅਸਰ ਦੇਖੋ। ਸਾਡੇ BAMS ਕੁਆਲੀਫਾਈਡ ਡਾਕਟਰਾਂ ਵਲੋਂ ਸਪੈਸ਼ਲ ਤੌਰ ’ਤੇ ਇਹ ਦੇਸੀ ਦਵਾਈ ਤਿਆਰ ਕੀਤੀ ਜਾਂਦੀ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ।

ਸ਼ੂਗਰ ਰੋਗੀਆਂ ਤੇ ਵਧੇਰੀ ਉਮਰ ਦੇ ਵੀਰਾਂ ਲਈ ਖ਼ਾਸ ਕੋਰਸ

ਅੱਜ ਕਮਜ਼ੋਰੀ ਸਿਰਫ ਨੌਜਵਾਨਾਂ ’ਚ ਨਹੀਂ, ਸਗੋਂ ਬਜ਼ੁਰਗਾਂ ’ਚ ਵੀ ਹੋ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ ਜਾਂ ਨਸਾਂ ਦਾ ਢਿੱਲਾਪਣ ਭਾਵੇਂ ਵੱਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਂਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਕ ਵਾਰ ਜ਼ਰੂਰ ਇਸ ਆਯੁਰਵੈਦਿਕ ਨੁਸਖੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ। ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗਲਤੀਆਂ, ਧਾਂਤ, ਸਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ, Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ

ਦੇਸ਼ਾਂ ਤੇ ਖ਼ਾਸਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਨ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

Mukesh

This news is Content Editor Mukesh