ਜ਼ਿਆਦਾਤਰ ਪੁਰਸ਼ ਮਰਦਾਨਾ ਤਾਕਤ ਵਧਾਉਣ ਦੇ ਇਸ ਦੇਸੀ ਨੁਸਖੇ ਬਾਰੇ ਨਹੀਂ ਜਾਣਦੇ

Saturday, Sep 23, 2023 - 10:07 PM (IST)

ਜ਼ਿਆਦਾਤਰ ਪੁਰਸ਼ ਮਰਦਾਨਾ ਤਾਕਤ ਵਧਾਉਣ ਦੇ ਇਸ ਦੇਸੀ ਨੁਸਖੇ ਬਾਰੇ ਨਹੀਂ ਜਾਣਦੇ

ਜਲੰਧਰ (ਬਿਊਰੋ): ਦੋਸਤੋ ! ਅੱਜ ਦੇ ਸਮੇਂ ’ਚ ਜ਼ਿਆਦਾਤਰ ਲੋਕ ਮਰਦਾਨਾ ਸਮੱਸਿਆਵਾਂ ਤੋਂ ਪਰੇਸ਼ਾਨ ਹਨ। ਪਹਿਲਾਂ ਇਹ ਕਮਜ਼ੋਰੀ ਸਿਰਫ਼ ਵਧੇਰੇ ਉਮਰ ਦੇ ਲੋਕਾਂ ’ਚ ਹੀ ਹੁੰਦੀ ਸੀ ਪਰ ਅੱਜਕੱਲ੍ਹ ਛੋਟੀ ਉਮਰ ਦੇ ਨੌਜਵਾਨ ਵੀ ਇਸ ਰੋਗ ਤੋਂ ਪੀੜਤ ਹੋ ਰਹੇ ਹਨ। ਅਸੰਤੁਸ਼ਟ ਵਿਆਹੁਤਾ ਜੀਵਨ ਜਾਂ ਖ਼ਰਾਬ ਸੈਕਸ ਲਾਈਫ ਦਾ ਪ੍ਰਮੱਖ ਕਾਰਨ ਹੈ ਸੈਕਸ ਸਮੱਸਿਆਵਾਂ। ਪੁਰਸ਼ਾਂ ’ਚ ਸ਼ੀਘਰਪਤਨ (pre-mature dyusfunction) ਅਤੇ ਨਸਾਂ ਦੀ ਕਮਜ਼ੋਰੀ, ਢਿੱਲਾਪਣ (Erectile dysfunction) ਬਹੁਤ ਜ਼ਿਆਦਾ ਪਾਈ ਜਾਣ ਵਾਲੀ ਸਮੱਸਿਆ ਹੈ। ਕੁਝ ਲੋਕ ਪਿਸ਼ਾਬ ਦੇ ਨਾਲ ਵੀਰਜ ਨਿਕਲ ਜਾਣ ਜਾਂ ਰਾਤ ਨੂੰ ਸੁੱਤੇ ਹੋਏ ਸੁਪਨਦੋਸ਼ ਹੋਣ ਦੀ ਸਮੱਸਿਆ ਤੋਂ ਵੀ ਪਰੇਸ਼ਾਨ ਹਨ। ਇਹ ਬੀਮਾਰੀ ਸਾਡੀ ਸੈਕਸ ਲਾਈਫ ਨੂੰ ਖ਼ਰਾਬ ਕਰ ਦਿੰਦੀ ਹੈ ਅਤੇ ਕਈ ਪੁਰਸ਼ ਹੀਣ ਭਾਵਨਾ ਦੇ ਸ਼ਿਕਾਰ ਵੀ ਹੋ ਜਾਂਦੇ ਹਨ  ਅਤੇ ਜੀਵਨਸਾਥੀ ਅੱਗੇ ਸ਼ਰਮਿੰਦਗੀ ਅਲੱਗ ਮਹਿਸੂਸ ਹੁੰਦੀ ਹੈ। ਮਰਦਾਨਾ ਸਮੱਸਿਆਵਾਂ ’ਚ ਵੀਰਜ ਦੀ ਗੁਣਵੱਤਾ, ਹਾਰਮੋਨ ਦੇ ਅਸੰਤੁਲਨ, ਨਸਾਂ ਦੀ ਕਮਜ਼ੋਰੀ ਅਤੇ ਖੂਨ ਦੇ ਦਬਾਅ ਨੂੰ ਠੀਕ ਕਰਨ ਲਈ ਸਹੀ ਆਯੁਰਵੈਦਿਕ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ।

ਮਰਦਾਨਾ ਕਮਜ਼ੋਰੀ ਵਿਆਹ ਤੋਂ ਪਹਿਲਾਂ ਹੋਵੇ ਜਾਂ ਬਾਅਦ ਵਿਚ

ਦੋਸਤੋ, ਜੇਕਰ ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਆਯੁਰਵੈਦਿਕ ਜੜ੍ਹੀ ਬੂਟੀਆਂ ਦਾ ਕਾਮਯਾਬ ਦੇਸੀ ਨੁਸਖ਼ਾ

ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ।

ਪੁਰਸ਼ਾਂ ਵਿੱਚ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ?

ਸ਼ੂਗਰ (Diabetes) ਦਾ ਅਸਰ ਮਾਨਸਿਕ ਸਿਹਤ 'ਤੇ ਪੈਂਦਾ ਹੈ, ਜਿਸ ਨੂੰ ਡਾਕਟਰ ਡਾਇਬਟੀਜ਼ ਸਟ੍ਰੈੱਸ (Diabetes stress) ਕਹਿੰਦੇ ਹਨ, ਜਿਸ ਦੇ ਲੱਛਣ ਭਲੇ ਹੀ ਗੰਭੀਰ ਨਾ ਹੋਣ ਪਰ ਇਸ ਤਰ੍ਹਾਂ ਦਾ ਸਟ੍ਰੈੱਸ ਸੈਕਸ ਲਾਈਫ ਲਈ ਖਰਾਬ ਹੈ। ਬਲੱਡ ਸ਼ੂਗਰ ਦਾ ਲੈਵਲ ਵਧ ਜਾਣ ਨਾਲ ਪੁਰਸ਼ਾਂ 'ਚ ਸਰੀਰ ਵਿੱਚ ਨਸਾਂ ਦੀ ਸਮਰੱਥਾ ਘੱਟ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੈਕਸ ਲਾਈਫ ਪ੍ਰਭਾਵਿਤ ਹੁੰਦੀ ਹੈ। ਸ਼ੂਗਰ ਦਾ ਅਸਰ ਜਦੋਂ ਸਰੀਰ 'ਤੇ ਦਿਸਣ ਲੱਗਦਾ ਹੈ ਤਾਂ ਪੁਰਸ਼ਾਂ ਵਿੱਚ ਅਨੇਕ ਤਰ੍ਹਾਂ ਦੀਆਂ ਯੌਨ ਸਬੰਧੀ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ, ਜਿਵੇਂ ਨਸਾਂ ਦੀ ਕਮਜ਼ੋਰੀ, ਸ਼ੀਘਰ ਪਤਨ, ਰੁਕਾਵਟ ਦੀ ਕਮੀ, ਸੰਭੋਗ 'ਚ ਇੱਛਾ ਦੀ ਕਮੀ ਅਤੇ ਹੋਰ ਯੌਨ ਸਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਜੋ ਪੁਰਸ਼ ਸ਼ੂਗਰ ਕਾਰਨ ਆਈ ਇਨ੍ਹਾਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ, ਇਕ ਵਾਰ ਖਾਸ ਜੜ੍ਹੀ-ਬੂਟੀਆਂ ਨਾਲ ਬਣਾਇਆ ਸਾਡਾ ਦੇਸੀ ਨੁਸਖਾ ਖਾ ਕੇ ਅਸਰ ਦੇਖੋ। ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਹਜ਼ਾਰਾਂ ਸ਼ੂਗਰ ਦੇ ਰੋਗੀ (ਪੁਰਸ਼) ਇਸ ਨੁਸਖੇ ਦਾ ਲਾਭ ਉਠਾ ਰਹੇ ਹਨ। 

ਵਧੇਰੇ ਉਮਰ ਕਾਰਨ ਆਈ ਕਮਜ਼ੋਰੀ- ਨਿਰਾਸ਼ ਨਾ ਹੋਵੋ

ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਯੌਨ ਇੱਛਾ ਵੀ ਘੱਟ ਹੋ ਜਾਂਦੀ ਹੈ, ਜੋ ਇਕ ਨਾਰਮਲ ਗੱਲ ਹੈ ਪਰ ਕਈਆਂ ਵਿੱਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਪੈਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਦੇ ਨੌਜਵਾਨਾਂ ਵਿੱਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਵਧੇਰੇ ਉਮਰ ਕਾਰਨ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ ਨਸਾਂ 'ਚ ਕਮਜ਼ੋਰੀ ਹੋਣਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੀ ਹੈ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਆਯੁਰਵੈਦਿਕ ਜੜ੍ਹੀ-ਬੂਟੀਆਂ ਕੁਦਰਤ ਦਾ ਵਰਦਾਨ ਹਨ

ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ, ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ "ਰੌਸ਼ਨ ਹੈਲਥ ਕੇਅਰ" ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
 


author

Anmol Tagra

Content Editor

Related News