ਮਰਦਾਨਾ ਕਮਜ਼ੋਰੀ ਨਹੀਂ ਕਰੇਗੀ ਪਰੇਸ਼ਾਨ, ਬਸ ਪੜ੍ਹੋ ਇਹ ਖ਼ਾਸ ਖ਼ਬਰ

11/05/2023 12:03:49 AM

ਜਲੰਧਰ (ਬਿਊਰੋ) : ਪ੍ਰਾਚੀਨ ਸਮੇਂ ’ਚ ਲੋਕ ਆਪਣੀ ਕਿਸੇ ਵੀ ਸਮੱਸਿਆ ਨੂੰ ਠੀਕ ਕਰਨ ਲਈ ਜੜ੍ਹੀ-ਬੂਟੀਆਂ ਦੀ ਵਰਤੋਂ ਕਰਦੇ ਸਨ ਪਰ ਜਿਵੇਂ-ਜਿਵੇਂ ਸਮੇਂ ਵਧਦਾ ਗਿਆ, ਕਈ ਮੈਡੀਕਲ ਉਪਚਾਰ ਆ ਗਏ ਪਰ ਅੱਜ ਵੀ ਲੋਕ ਆਯੁਰਵੈਦਿਕ ਜੜ੍ਹੀ-ਬੂਟੀਆਂ ਦੀ ਵਰਤੋਂ ਕਰਦੇ ਹਨ। ਇਸ ਆਧੁਨਿਕ ਦੁਨੀਆ ’ਚ ਯੌਨ ਸਮੱਸਿਆ (Sexual Dysfuction) ਆਮ ਸਮੱਸਿਆ ਹੈ। ਪੁਰਸ਼ਾਂ ਨੂੰ ਕਈ ਪ੍ਰਕਾਰ ਦੀਆਂ ਸੈਕਸ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇਂ ਕਿ ਮਰਦਾਨਾ ਤਾਕਤ ਦੀ ਕਮੀ, ਸ਼ੀਘਰਪਤਨ, ਧਾਂਤ ਰੋਗ, ਸੁਪਨਦੋਸ਼, ਨਾਮਰਦੀ, ਯੌਨ ਇੱਛਾ ਦੀ ਕਮੀ, ਸ਼ੁਕਰਾਣੂ ਸਮੱਸਿਆ ਤੇ ਨਿਪੁੰਸਕਤਾ। ਸਿਰਫ ਨੌਜਵਾਨ ਹੀ ਨਹੀਂ ਬਲਕਿ ਬਜ਼ੁਰਗਾਂ ’ਚ ਵੀ ਇਹ ਸਮੱਸਿਆ ਵਧ ਰਹੀ ਹੈ। ਕਿਸ਼ੋਰ ਉਮਰ ’ਚ ਬੁਰੀਆਂ ਆਦਤਾਂ ਜਾਂ ਬੁਰੀ ਸੰਗਤ ਕਾਰਨ ਇਨ੍ਹਾਂ ਸਮੱਸਿਆਵਾਂ ਦਾ ਮੁੱਖ ਕਾਰਨ ਵੀ ਹੋ ਸਕਦਾ ਹੈ। 

ਅਜਿਹਾ ਹੋਣ 'ਤੇ ਪੁਰਸ਼ ਆਪਣੇ ਪਾਰਟਨਰ ਨੂੰ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਕਰ ਪਾਉਂਦੇ । ਮਰਦਾਨਾ ਕਮਜ਼ੋਰੀ ਦੇ ਕਾਰਨ ਮਰਦਾਂ ਦੇ ਜਣਨ ਅੰਗ ਬਹੁਤ ਕਮਜ਼ੋਰ ਹੋ ਜਾਂਦੇ ਹਨ ਅਤੇ ਸੈਕਸ ਦੌਰਾਨ ਵੀ ਉਤੇਜਿਤ ਨਹੀਂ ਹੁੰਦੇ। ਮਰਦਾਨਾ ਕਮਜ਼ੋਰੀ ਕਾਰਨ ਕਈ ਵਾਰ ਜੋੜੇ ਵਿੱਚ ਤਣਾਅ ਪੈਦਾ ਹੋ ਸਕਦਾ ਹੈ ਕਿਉਂਕਿ ਮਰਦਾਨਾ ਕਮਜ਼ੋਰੀ ਦਾ ਅਨੁਭਵ ਹੋਣ 'ਤੇ ਪੁਰਸ਼ ਬੱਚੇ ਪੈਦਾ ਕਰਨ ਵਿੱਚ ਅਸਮਰੱਥ ਮਹਿਸੂਸ ਕਰਨ ਲੱਗਦੇ ਹਨ ਅਤੇ ਵਿਗਿਆਨਕ ਨਜ਼ਰੀਏ ਤੋਂ ਵੀ ਇਹ ਇਕ ਵੱਡੀ ਸਮੱਸਿਆ ਸਾਬਤ ਹੁੰਦੀ ਹੈ। ਜੇਕਰ ਤੁਸੀਂ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਹਾਨੂੰ ਜਲਦੀ ਤੋਂ ਜਲਦੀ ਇਸ ਦਾ ਇਲਾਜ ਕਰਵਾ ਲੈਣਾ ਚਾਹੀਦਾ ਹੈ। 

ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਟ੍ਰੀਟਮੈਂਟ

ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਮਰਦਾਨਾ ਤਾਕਤ ਵਧਾਉਣ ਲਈ ਡਾਈਟ ਤੇ ਵਰਕਆਊਟ :

ਐਕਸਪਰਟ ਦਾਅਵਾ ਕਰਦੇ ਹਨ ਕਿ ਸਹੀ ਲਾਈਫ ਸਟਾਈਲ ਅਪਣਾਉਣ ਨਾਲ ਇਨਸਾਨ ਦੀ ਸੈਕਸ ਡ੍ਰਾਈਵ ਬਿਹਤਰ ਹੁੰਦੀ ਹੈ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ। ਇਸ ਤੋਂ ਇਲਾਵਾ ਰੈਗੂਲਰ ਕਸਰਤ ਜਾਂ ਕਿਸੇ ਵੀ ਤਰ੍ਹਾਂ ਦੇ ਵਰਕਆਊਟ ਨਾਲ ਵੀ ਵਧੀਆ ਅਸਰ ਪੈਂਦਾ ਹੈ। 

ਵਧੇਰੇ ਉਮਰ ਕਾਰਨ ਘਟਦਾ ਜੋਸ਼?

ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਕਮੀ, ਸ਼ੀਘਰਪਤਨ, ਨਿਪੁੰਸਕਤਾ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਵਿਦੇਸ਼ਾਂ ’ਚ ਬੈਠੇ ਵੀਰਾਂ ਦੀ ਪਹਿਲੀ ਪਸੰਦ

ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਜੋਸ਼, ਸਮਾਂ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਹੈ

ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਕੋਲੋਂ ਆਪਣੀ ਆਯੁਰਵੈਦਿਕ ਦਵਾਈ ਦਾ ਨੁਸਖ਼ਾ ਬਣਵਾ ਰਹੇ ਹਨ। ਇਨ੍ਹਾਂ ਦੇ ਤਜਰਬੇਕਾਰ ਤੇ ਕੁਆਲੀਫਾਈਡ ਆਯੁਰਵੈਦਿਕ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।


Anmol Tagra

Content Editor

Related News