ਤਾਕਤ ਦਾ ਇਹ ਸ਼ਾਹੀ ਨੁਸਖਾ ਅਜ਼ਮਾਓ - ਸ਼ਾਦੀਸ਼ੁਦਾ ਜ਼ਿੰਦਗੀ ਨੂੰ ਚਾਰ ਚੰਦ ਲਗਾਓ

Sunday, Nov 26, 2023 - 11:43 PM (IST)

ਜਲੰਧਰ (ਬਿਊਰੋ) : ਦੋਸਤੋ! ਇਕ ਤੰਦਰੁਸਤ ਜੀਵਨ ਲਈ ਤੁਹਾਡੇ ਸਰੀਰ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਅੱਜਕਲ੍ਹ ਦੀ ਭੱਜ-ਦੌੜ ਭਰੀ ਜੀਵਨਸ਼ੈਲੀ, ਗਲਤ ਖਾਣ-ਪੀਣ, ਸਰੀਰ ਵਿਚ ਪੌਸ਼ਟਿਕ ਤੱਤਾਂ ਦੀ ਕਮੀ, ਵਧੇਰੇ ਨਸ਼ੇ ਜਾਂ ਬਚਪਨ ਦੀਆਂ ਗਲਤ ਆਦਤਾਂ ਕਾਰਨ ਪੁਰਸ਼ਾਂ ਵਿਚ ਮਰਦਾਨਾ ਕਮਜ਼ੋਰੀ (Sexual Weakness) ਦੀ ਸਮੱਸਿਆ ਹੋ ਜਾਂਦੀ ਹੈ। ਇਹ ਇਕ ਅਜਿਹੀ ਸਮੱਸਿਆ ਹੈ ਜਿਸ ਕਾਰਨ ਪੁਰਸ਼ਾਂ ਨੂੰ ਕਈ ਵਾਰ ਸ਼ਰਮਿੰਦਗੀ ਵੀ ਉਠਾਉਣੀ ਪੈਂਦੀ ਹੈ। ਅਕਸਰ ਵੇਖਿਆ ਗਿਆ ਹੈ ਕਿ ਵਿਆਹ ਤੋਂ ਬਾਅਦ ਤੁਹਾਡੀ ਇਹ ਕਮਜ਼ੋਰੀ ਤੁਹਾਨੂੰ ਨੀਵਾਂ ਦਿਖਾਉਂਦੀ ਹੈ। ਇਸ ਰੋਗ ਦੀ ਵਜ੍ਹਾ ਨਾਲ ਵਿਅਕਤੀ ਆਪਣੇ ਜੀਵਨ ਸਾਥੀ ਦੇ ਸੰਪਰਕ ਵਿਚ ਆਉਣ ਤੋਂ ਝਿਜਕਦੇ ਹਨ। ਤੁਹਾਨੂੰ ਉਸ ਸਮੇਂ ਬਹੁਤ ਸ਼ਰਮ ਮਹਿਸੂਸ ਹੁੰਦੀ ਹੈ ਜਦੋਂ ਤੁਹਾਡੀਆਂ ਆਪਣੀਆਂ ਗਲਤੀਆਂ ਕਾਰਨ ਤੁਹਾਡਾ ਕਮਜ਼ੋਰ ਸਰੀਰ ਤੁਹਾਡੇ ਜੀਵਨ ਸਾਥੀ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ। ਇਸ ਕਾਰਨ ਵਿਅਕਤੀ ਆਪਣੇ ਵਿਆਹੁਤਾ ਜ਼ਿੰਦਗੀ ਦਾ ਆਨੰਦ ਵੀ ਨਹੀਂ ਲੈ ਪਾਉਂਦਾ। ਸਮੱਸਿਆ ਉਦੋਂ ਆਉਂਦੀ ਹੈ ਜਦੋਂ ਇਲਾਜ ਨਾ ਹੋਣ 'ਤੇ ਰਿਸ਼ਤਿਆਂ 'ਚ ਦਰਾਰ ਪੈ ਜਾਂਦੀ ਹੈ। 

ਇਸ ਲਈ ਦੋਸਤੋ, ਮਰਦਾਨਾ ਤਾਕਤ ਨੂੰ ਵਧਾਉਣ ਲਈ ਪੁਰਸ਼ਾਂ ਨੂੰ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਹੀ ਇਸਤੇਮਾਲ ਕਰਨਾ ਚਾਹੀਦਾ ਹੈ, ਜੋ ਬਿਨਾਂ ਕਿਸੇ ਸਾਈਡ-ਇਫੈਕਟ ਦੇ ਕੁਦਰਤੀ ਤਰੀਕੇ ਨਾਲ ਪੁਰਸ਼ਾਂ ਦੀ ਮਰਦਾਨਾ ਤਾਕਤ ਨੂੰ ਵਧਾਉਣ 'ਚ ਮਦਦ ਕਰ ਸਕਦੀ ਹੈ।

ਵਿਆਹ ਤੋਂ ਬਾਅਦ ਆਈ ਮਰਦਾਨਾ ਕਮਜ਼ੋਰੀ ਕਿਤੇ ਬਚਪਨ ਦੀਆਂ ਗਲਤੀਆਂ ਕਾਰਨ ਤਾਂ ਨਹੀਂ?

ਦੋਸਤੋ! ਕਈ ਵੀਰ ਬਚਪਨ ਦੀ ਨਾ-ਸਮਝੀ ਕਾਰਨ ਜਾਂ ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਦੋਸਤੋ, ਜੇਕਰ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗ਼ਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ।

ਘੋੜੇ ਵਰਗੀ ਮਰਦਾਨਾ ਤਾਕਤ ਕਿਵੇਂ ਵਧਾਈਏ?

ਦੋਸਤੋ, ਇਹ ਗੱਲ ਤਾਂ ਬਿਲਕੁਲ ਸਹੀ ਹੈ ਕਿ ਮਰਦਾਨਾ ਤਾਕਤ ਵਿੱਚ ਘੋੜੇ ਦੀ ਬਰਾਬਰੀ ਨਹੀਂ। ਜੇਕਰ ਤੁਸੀਂ ਵੀ ਘੋੜੇ ਵਰਗੀ ਮਰਦਾਨਾ ਤਾਕਤ ਚਾਹੁੰਦੇ ਹੋ ਤਾਂ ਆਪਣੇ ਲਾਈਫ ਸਟਾਈਲ ਅਤੇ ਭੋਜਨ ਵਿੱਚ ਸੁਧਾਰ ਕਰੋ। ਅੰਡੇ, ਮੀਟ, ਬਦਾਮ, ਅਖਰੋਟ, ਹਰੀਆਂ ਸਬਜ਼ੀਆਂ, ਦੁੱਧ, ਦਹੀਂ, ਪਨੀਰ, ਗੁੜ, ਅੰਜੀਰ, ਕਿਸ਼ਮਿਸ਼ ਆਦਿ, ਇਨ੍ਹਾਂ ਸਭ ਚੀਜ਼ਾਂ ਨੂੰ ਭੋਜਨ ਵਿੱਚ ਸ਼ਾਮਲ ਕਰਕੇ ਮਰਦਾਨਾ ਤਾਕਤ ਨੂੰ ਵਧਾਇਆ ਜਾ ਸਕਦਾ ਹੈ। ਮਰਦਾਨਾ ਤਾਕਤ ਵਧਾਉਣ ਲਈ ਕਸਰਤ ਵੀ ਬਹੁਤ ਜ਼ਰੂਰੀ ਹੈ, ਇਸ ਨਾਲ ਸਰੀਰ ਨੂੰ ਮਜ਼ਬੂਤੀ ਅਤੇ ਤਾਕਤ ਮਿਲਦੀ ਹੈ। ਚਿੰਤਾ ਤੋਂ ਪੀੜਤ ਰਹਿਣ ਨਾਲ ਮਰਦਾਨਾ ਤਾਕਤ ਵਿੱਚ ਕਮਜ਼ੋਰੀ ਆ ਜਾਂਦੀ ਹੈ, ਇਸ ਲਈ ਜਿੰਨਾ ਹੋ ਸਕੇ, ਕਾਰੋਬਾਰੀ ਟੈਂਸ਼ਨ ਹੋਵੇ ਜਾਂ ਘਰੇਲੂ, ਚਿੰਤਾ ਤੋਂ ਦੂਰ ਰਹੋ। ਇਸ ਨਾਲ ਵੀ ਮਰਦਾਨਾ ਤਾਕਤ ਵਧੇਗੀ। ਤਲ਼ੇ ਹੋਏ ਭੋਜਨ, ਖਾਧ ਪਦਾਰਥ, ਜੰਕ ਫੂਡ, ਕੋਲਡਡ੍ਰਿੰਕ, ਵਧੇਰੇ ਮਿਰਚ-ਮਸਾਲਾ, ਬਾਹਰਲਾ ਖਾਣਾ ਘੱਟ ਮਾਤਰਾ 'ਚ ਲਓ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਕਿਸੇ ਵੀ ਪ੍ਰਕਾਰ ਦੀ ਅੰਦਰੂਨੀ ਕਮਜ਼ੋਰੀ ਨੂੰ ਜੜੋਂ ਖਤਮ ਕਰਨ ਲਈ "ਰੌਸ਼ਨ ਹੈਲਥ ਕੇਅਰ" ਦੇ ਤਜ਼ਰਬੇਕਾਰ ਡਾਕਟਰਾਂ ਕੋਲੋਂ ਇਕ ਵਾਰ ਜ਼ਰੂਰ ਸਲਾਹ ਲਓ। 

ਆਯੁਰਵੈਦਿਕ ਜੜ੍ਹੀ-ਬੂਟੀਆਂ ਤੇ ਕੀਮਤੀ ਭਸਮਾਂ ਦਾ ਕਾਮਯਾਬ ਦੇਸੀ ਨੁਸਖ਼ਾ

ਪ੍ਰਾਚੀਨ ਸਮੇਂ ਤੋਂ ਹੀ ਲੋਕ ਆਯੁਰਵੈਦ ਦਾ ਇਸਤੇਮਾਲ ਕਰਦੇ ਆ ਰਹੇ ਹਨ ਕਿਉਂਕਿ ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹੋ।

ਸ਼ੂਗਰ ਰੋਗੀ ਤੇ ਬਜ਼ੁਰਗ ਵੀਰ ਪਹਿਲੇ ਕੋਰਸ ਵਿੱਚ ਹੀ ਅਸਰ ਵੇਖੋ

ਉਮਰ ਵਧਣ ਦਾ ਸਭ ਤੋਂ ਜ਼ਿਆਦਾ ਅਸਰ ਤੁਹਾਡੇ ਚਿਹਰੇ, ਸਿਹਤ ਅਤੇ ਸਰੀਰਕ ਤਾਕਤ 'ਤੇ ਪੈਂਦਾ ਹੈ। 40-50 ਸਾਲ ਦੀ ਉਮਰ ਤੋਂ ਬਾਅਦ ਸਰੀਰ ਦੀਆਂ ਮਾਸਪੇਸ਼ੀਆਂ ਤੇ ਹੱਡੀਆਂ ਕਮਜ਼ੋਰ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼, ਭਰਪੂਰ ਆਨੰਦ ਪਾਓ ਅਤੇ ਆਪਣੇ ਹੱਥਾਂ 'ਤੇ ਸਰ੍ਹੋਂ ਜਮਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਦੇਸ਼ਾਂ-ਵਿਦੇਸ਼ਾਂ 'ਚ ਬੈਠੇ ਰੋਗੀਆਂ ਦੀ ਪਹਿਲੀ ਪਸੰਦ- ROSHAN HEALTH CARE

ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ ਜਲੰਧਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। 

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
 


Anmol Tagra

Content Editor

Related News