ਹੁਣ ਬਰਨਾਲਾ ''ਚ ਸ਼ਰਮਸਾਰ ਹੋਈ ਇਨਸਾਨੀਅਤ, 4 ਸਾਲਾ ਬੱਚੀ ਨਾਲ ਟੱਪੀਆਂ ਹੱਦਾਂ

Wednesday, Oct 28, 2020 - 07:17 PM (IST)

ਹੁਣ ਬਰਨਾਲਾ ''ਚ ਸ਼ਰਮਸਾਰ ਹੋਈ ਇਨਸਾਨੀਅਤ, 4 ਸਾਲਾ ਬੱਚੀ ਨਾਲ ਟੱਪੀਆਂ ਹੱਦਾਂ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਇਥੋਂ ਦੇ ਇਕ ਨਜ਼ਦੀਕੀ ਪਿੰਡ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦੇਣ ਵਾਲਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਵਸ ਅੰਨ੍ਹੇ ਦਰਿੰਦੇ ਵਲੋਂ ਇਕ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ :  ਅਮਰੀਕਾ ਤੋਂ ਆਏ ਪੁੱਤ ਨੇ ਪਿਤਾ ਦੇ ਚੌਥੇ 'ਤੇ ਖੇਡੀ ਖ਼ੂਨੀ ਖੇਡ, ਚੜ੍ਹਦੀ ਸਵੇਰ ਵੱਢੇ ਮਾਂ-ਪੁੱਤ (ਤਸਵੀਰਾਂ)

ਇਸ ਬਾਬਤ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਥੋਂ ਦੇ ਇਕ ਨਜ਼ਦੀਕੀ ਪਿੰਡ 'ਚ 4 ਸਾਲਾ ਦੀ ਬੱਚੀ ਨਾਲ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਛੋਟੀ ਬੱਚੀ ਦੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਇਲਾਕੇ ਦੋ ਲੋਕਾਂ ਵਿਚ ਗੁੱਸੇ ਦੀ ਲਹਿਰ ਪੈਦਾ ਹੋ ਗਈ ਅਤੇ ਥਾਣਾ ਧਨੌਲਾ 'ਚ ਆਪਣੇ ਬਿਆਨ ਦਰਜ ਕਰਵਾਏ।

ਇਹ ਵੀ ਪੜ੍ਹੋ :  ਸ਼ਾਹੀ ਸ਼ਹਿਰ 'ਚ ਅੱਧੀ ਰਾਤ ਨੂੰ ਕੁੜੀ ਨੇ ਟੱਪੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ, ਵੀਡੀਓ ਹੋ ਰਹੀ ਵਾਇਰਲ


author

Gurminder Singh

Content Editor

Related News