ਕਿਸਾਨਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸੁਖਬੀਰ ਬਾਦਲ ਨੇ ਕਿਹਾ ''ਸਿਆਸੀ ਸਟੰਟ'' (ਵੀਡੀਓ)

10/07/2015 3:23:17 PM


ਲੁਧਿਆਣਾ (ਹਰਦੀਪ ਚੋਪੜਾ)- ਕਿਸਾਨਾਂ ਵਲੋਂ ਮੁਆਵਜ਼ੇ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਸੂਬੇ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਸਟੰਟ ਕਰਾਰ ਦਿੱਤਾ ਹੈ। ਸੁਖਬੀਰ ਮੁਤਾਬਕ ਕਿਸਾਨਾਂ ਨੂੰ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ ਬੈਠ ਕੇ ਚਰਚਾ ਕਰਨੀ ਚਾਹੀਦੀ ਹੈ। ਉੱਪ ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਨੇ ਬਾਕੀ ਸੂਬਿਆਂ ਤੋਂ ਜ਼ਿਆਦਾ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਮੁਹੱਈਆਂ ਕਰਵਾਇਆ ਹੈ।
ਜ਼ਿਕਰਯੋਗ ਹੈ ਕਿ ਸੂਬੇ ਭਰ ''ਚ ਕਿਸਾਨਾਂ ਵਲੋਂ 7 ਅਤੇ 8 ਅਕਤੂਬਰ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਆਵਾਜਾਈ ਠੱਪ ਕੀਤੀ ਜਾ ਰਹੀ ਹੈ। 


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Anuradha Sharma

This news is News Editor Anuradha Sharma