ਅੰਮ੍ਰਿਤਸਰ ਦੇ ਮੰਦਰ ਦੇ ਬਾਹਰ ਗ੍ਰਨੇਡ ਹਮਲੇ ’ਚ ਨਾਮਜ਼ਦ ਮੁਲਜ਼ਮ ਦੀ ਜ਼ਮਾਨਤ ਖ਼ਾਰਜ

Tuesday, Jul 21, 2026 - 03:30 PM (IST)

ਅੰਮ੍ਰਿਤਸਰ ਦੇ ਮੰਦਰ ਦੇ ਬਾਹਰ ਗ੍ਰਨੇਡ ਹਮਲੇ ’ਚ ਨਾਮਜ਼ਦ ਮੁਲਜ਼ਮ ਦੀ ਜ਼ਮਾਨਤ ਖ਼ਾਰਜ

ਮੋਹਾਲੀ (ਜੱਸੀ)- ਐੱਨ. ਆਈ. ਏ. ਅਦਾਲਤ ਨੇ ਅੰਮ੍ਰਿਤਸਰ ’ਚ ਸਨਾਤਨ ਮੰਦਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਦੀਵਾਨ ਸਿੰਘ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਮੁਲਜ਼ਮ ਖ਼ਿਲਾਫ਼ ਯੂ.ਏ.ਪੀ.ਏ. ਦੀ ਧਾਰਾ 43-ਡੀ (5) ਤਹਿਤ ਪਹਿਲੀ ਨਜ਼ਰ ’ਚ ਕੇਸ ਬਣਦਾ ਹੈ, ਇਸ ਲਈ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।


author

Anmol Tagra

Content Editor

Related News