ਲੋਕ ਇਨਸਾਫ ਪਾਰਟੀ ਦੇ ਮੁਖੀ ਬੈਂਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦਿਹਾਂਤ
Friday, Aug 31, 2018 - 06:56 PM (IST)

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਪਿਤਾ ਦਾ ਸ਼ੁੱਕਰਵਾਰ ਦੁਪਹਿਰ ਦਿਹਾਂਤ ਹੋ ਗਿਆ। ਸਰਦਾਰ ਮੋਹਨ ਸਿੰਘ ਬੈਂਸ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਅੱਜ ਉਹ ਅਕਾਲ ਚਲਾਣਾ ਕਰ ਗਏ।