ਹੁਣ ਬਾਜਵਾ ਨੇ ਕੀਤਾ ਮਰਨ ਵਰਤ ਦਾ ਐਲਾਨ (ਵੀਡੀਓ)

08/28/2015 10:13:26 PM

ਹੁਸ਼ਿਆਰਪੁਰ : ਸੂਬਾ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਜੇਕਰ 16 ਨਵੰਬਰ ਤੱਕ ਪੰਜਾਬ ਦੀਆਂ ਸਾਰੀਆਂ ਨਿੱਜੀ ਗੰਨਾਂ ਮਿੱਲਾਂ ਚਾਲੂ ਨਾ ਹੋਈਆਂ ਤਾਂ ਉਹ ਚੰਡੀਗੜ੍ਹ ''ਚ ਮਰਨ ਵਰਤ ''ਤੇ ਬੈਠ ਜਾਣਗੇ। ਬਾਜਵਾ ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਸ਼ੂਗਰ ਮਿੱਲ ਦੇ ਬਾਹਰ ਧਰਨਾ ਦੇ ਰਹੇ ਸਨ।
ਸੂਬਾ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਗੰਨਾ ਕਿਸਾਨਾਂ ਦੇ ਬਕਾਇਆ ਨਾ ਮਿੱਲਣ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।

Gurminder Singh

This news is Content Editor Gurminder Singh