CM ਮਾਨ ਦਾ ਵੱਡਾ ਫੈਸਲਾ, ਬਾਲ ਮੁਕੰਦ ਸ਼ਰਮਾ ਹੋਣਗੇ ਨਵੇਂ ਫੂਡ ਕਮਿਸ਼ਨਰ

Friday, Mar 15, 2024 - 09:16 PM (IST)

CM ਮਾਨ ਦਾ ਵੱਡਾ ਫੈਸਲਾ, ਬਾਲ ਮੁਕੰਦ ਸ਼ਰਮਾ ਹੋਣਗੇ ਨਵੇਂ ਫੂਡ ਕਮਿਸ਼ਨਰ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਹੈ। ਉਨ੍ਹਾਂ ਨੇ ਉੱਘੇ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਬਾਲ ਮੁਕੰਦ ਸ਼ਰਮਾ ਲੰਮਾ ਸਮਾਂ ਮਾਰਕਫੈੱਡ 'ਚ ਬਤੌਰ ਸੀਨੀਅਰ ਅਧਿਕਾਰੀ ਕੰਮ ਕਰ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਅੱਜ ਫਾਈਲ ਕਲੀਅਰ ਕਰ ਦਿੱਤੀ, ਜਲਦ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਸਿਸੋਦੀਆ ਨੂੰ ਮੁੜ ਝਟਕਾ, ਸੁਪਰੀਮ ਕੋਰਟ ਨੇ ਸੁਧਾਰਾਤਮਕ ਪਟੀਸ਼ਨ ਕੀਤੀ ਰੱਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Inder Prajapati

Content Editor

Related News