ਬਲਦੇਵ ਸਿੰਘ ਸਰਾਂ ਮੁੜ ਬਣੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ

Tuesday, Dec 21, 2021 - 10:32 PM (IST)

ਬਲਦੇਵ ਸਿੰਘ ਸਰਾਂ ਮੁੜ ਬਣੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ

ਚੰਡੀਗੜ੍ਹ (ਬਿਊਰੋ)-ਪੰਜਾਬ ਸਰਕਾਰ ਨੇ ਬਲਦੇਵ ਸਿੰਘ ਸਰਾਂ ਨੂੰ ਆਪਣਾ ਦੋ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਦੂਜੀ ਵਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦਾ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੇਵਾਮੁਕਤ ਪੀ.ਐੱਸ.ਪੀ.ਸੀ.ਐੱਲ. ਚੀਫ ਇੰਜੀਨੀਅਰ ਕੋਲ ਪਾਵਰ ਕਾਰਪੋਰੇਸ਼ਨ ’ਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ 35 ਸਾਲਾਂ ਦਾ ਤਜਰਬਾ ਹੈ। ਇਸ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਮਜੀਠੀਆ ’ਤੇ ਦਰਜ FIR ਮਗਰੋਂ CM ਚੰਨੀ ਦਾ ਟਵੀਟ, ਪੰਜਾਬੀਆਂ ਨੂੰ ਕੀਤੀ ਇਹ ਅਪੀਲ 

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੂਮੈਂਟ ਕਰ ਕੇ ਦੱਸੋ


author

Manoj

Content Editor

Related News