ਵੱਡੀ ਵਾਰਦਾਤ : ਘਰ ''ਚ ਇਕੱਲੇ ਰਹਿੰਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

Thursday, Oct 08, 2020 - 12:40 PM (IST)

ਵੱਡੀ ਵਾਰਦਾਤ : ਘਰ ''ਚ ਇਕੱਲੇ ਰਹਿੰਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਪੱਟੀ (ਸੌਰਭ) : ਪੱਟੀ 'ਚ ਇਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪਤੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਦੱਸੀਆਂ ਹੈਰਾਨੀਜਨਕ ਗੱਲਾਂ, ਪੁੱਤ ਦੀ ਹਾਲਤ ਜਾਣ ਆਵੇਗਾ ਰੋਣਾ
PunjabKesariਦੱਸਿਆ ਜਾ ਰਿਹਾ ਹੈ ਕਿ ਉਕਤ ਬਜ਼ੁਰਗ ਮਾਸਟਰ ਸਤੀਸ਼ ਕੁਮਾਰ  ਘਰ 'ਚ ਇਕੱਲਾ ਰਹਿੰਦਾ ਸੀ, ਜਿਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਵਾਰਦਾਤ ਕਾਰਨ ਪੂਰੇ ਸ਼ਹਿਰ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਕਾਂਗਰਸੀ ਵਿਧਾਇਕ ਨੇ ਪੁਲਸ ਮੁਲਾਜ਼ਮ ਬੀਬੀ ਨੂੰ ਸ਼ਰੇਆਮ ਦਿੱਤੀ ਇਹ ਧਮਕੀ, ਹੱਕ 'ਚ ਲੱਗੇ ਨਾਅਰੇ


author

Baljeet Kaur

Content Editor

Related News