ਮੁੱਖ ਮੰਤਰੀ ਪੁੱਜੇ ਬਟਾਲਾ, ਕੈਬਨਿਟ ਮੀਟਿੰਗ ਸ਼ੁਰੂ

10/24/2019 12:31:14 PM

ਬਟਾਲਾ (ਬੇਰੀ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਬਟਾਲਾ 'ਚ ਹੋਣ ਵਾਲੀ ਕੈਬਨਿਟ ਮੀਟਿੰਗ ਸ਼ੁਰੂ ਹੋ ਗਈ ਹੈ।

PunjabKesari

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਪਹਿਲਾਂ ਮਹਾਰਾਜਾ ਸ਼ੇਰ ਸਿੰਘ ਦੀ ਇਤਿਹਾਸਕ ਰਿਹਾਇਸ਼ ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਸਿੱਖਿਅ ਮੰਤਰੀ ਵਿਜੇਇੰਦਰ ਸਿੰਗਲਾ ਆਦਿ ਮੌਜੂਦ ਸਨ।


cherry

Edited By cherry