ਬਟਾਲਾ ਦੇ ਦੀਪਕ ਦੀ ਬਦਲੀ ਕਿਸਮਤ, 100 ਰੁਪਏ ਦੀ ਲਾਟਰੀ ਨੇ ਕੀਤਾ ਮਾਲੋ-ਮਾਲ
Thursday, Jan 16, 2025 - 11:27 AM (IST)
ਬਟਾਲਾ (ਬੇਰੀ, ਸਾਹਿਲ)- ਬਟਾਲਾ ਦੇ ਰਹਿਣ ਵਾਲੇ ਦੀਪਕ ਕੁਮਾਰ ਦੀ ਕਿਸਮਤ ਉਸ ਸਮੇਂ ਚਮਕ ਉਠੀ, ਜਦ ਉਸਦੇ ਵੱਲੋਂ 100 ਰੁਪਏ ’ਚ ਖਰੀਦੀ ਗਈ ਲਾਟਰੀ ਦਾ 15 ਲੱਖ ਰੁਪਏ ਦਾ ਇਨਾਮ ਨਿਕਲ ਗਿਆ। ਜਿਸ ਤੋਂ ਬਾਅਦ ਦੀਪਕ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖ਼ਬਰ, ਲੋਕਾਂ ਨੂੰ ਮਿਲੇਗੀ ਰਾਹਤ
ਇਸ ਮੌਕੇ ਦੀਪਕ ਕੁਮਾਰ ਨੇ ਦੱਸਿਆ ਕਿ ਉਸਨੇ ਬਟਾਲਾ ਦੇ ਸੰਜੇ ਲਾਟਰੀ ਸਟਾਲ ਤੋਂ 100 ਰੁਪਏ ਦੀ ਲਾਟਰੀ ਟਿਕਟ ਖਰੀਦੀ ਸੀ, ਜਿਸਦਾ 15 ਲੱਖ ਰੁਪਏ ਇਨਾਮ ਨਿਕਲਿਆ ਹੈ। ਉਨ੍ਹਾਂ ਭਗਵਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਇਨ੍ਹਾਂ ਪੈਸਿਆਂ ਨੂੰ ਜ਼ਰੂਰਤ ਵਾਲੀ ਜਗ੍ਹਾ ’ਤੇ ਖਰਚ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਦਾ ਅਲਰਟ ਤੇ ਵਧੇਗੀ ਠੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8