ਕਮਜ਼ੋਰ ਦਿਲ ਵਾਲੇ ਨਾ ਦੇਖਣ ਬਟਾਲਾ ਪਟਾਕਾ ਫੈਕਟਰੀ ''ਚ ਹੋਏ ਧਮਾਕੇ ਦੀਆਂ ਇਹ ਤਸਵੀਰਾਂ

Wednesday, Sep 04, 2019 - 06:26 PM (IST)

ਕਮਜ਼ੋਰ ਦਿਲ ਵਾਲੇ ਨਾ ਦੇਖਣ ਬਟਾਲਾ ਪਟਾਕਾ ਫੈਕਟਰੀ ''ਚ ਹੋਏ ਧਮਾਕੇ ਦੀਆਂ ਇਹ ਤਸਵੀਰਾਂ

ਬਟਾਲਾ (ਬੇਰੀ) : ਬੁੱਧਵਾਰ ਦੁਪਹਿਰ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨਜ਼ਦੀਕ ਸਥਿਤ ਇਕ ਪਟਾਕਾ ਬਨਾਉਣ ਵਾਲੀ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਕਈ ਲੋਕ ਮਾਰੇ ਗਏ ਜਦਕਿ ਕਈ ਲੋਕ ਮਲਬੇ ਹੇਠ ਦੱਬੇ ਗਏ। ਉਂਝ 50 ਤੋਂ ਵੱਧ ਲੋਕਾਂ ਦੇ ਇਸ ਹਾਦਸੇ 'ਚ ਮਾਰੇ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।

PunjabKesari

ਮਿਲੀ ਜਾਣਤਾਰੀ ਮੁਤਾਬਕ ਇਸ ਬਲਾਸਟ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਪਟਾਕਾ ਫੈਕਟਰੀ ਦੇ ਨਾਲ ਲੱਗਦੀਆਂ ਅੱਧਾ ਦਰਜਨ ਇਮਾਰਤਾਂ ਢਹਿ ਢੇਰੀ ਹੋ ਗਈਆਂ ਅਤੇ ਨੇੜੇ ਖੜੀਆਂ ਕਈ ਕਾਰਾਂ ਵੀ ਨੁਕਸਾਨੀਆਂ ਗਈਆਂ। ਇਸ ਧਮਾਕੇ ਕਾਰਨ ਫੈਕਟਰੀ ਦਾ ਮਲਬਾ ਕਾਫੀ ਦੂਰ ਜਾ ਕੇ ਡਿੱਗਿਆ।

PunjabKesari
ਖਬਰ ਲਿਖੇ ਜਾਣ ਤਕ 13 ਲਾਸ਼ਾਂ ਬਾਹਰ ਕੱਢ ਲਈਆਂ ਗਈਆਂ ਸਨ, ਜਦਕਿ 36 ਵਿਅਕਤੀ ਗੰਭੀਰ ਜ਼ਖਮੀ ਸਨ ਜਿਨ੍ਹਾਂ ਵਿਚੋਂ ਚਾਰ ਅਤਿ ਗੰਭੀਰ ਵਿਅਕਤੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਦੀਆਂ ਟੀਮਾਂ ਮੌਕੇ 'ਤੇ ਰਵਾਨਾ ਹੋ ਗਈਆਂ ਸਨ।

PunjabKesari

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਲਗਭਗ ਦੋ ਤਿੰਨ ਸਾਲ ਪਹਿਲਾਂ ਵੀ ਇਸ ਫੈਕਟਰੀ ਵਿਚ ਧਮਾਕਾ ਹੋਇਆ ਸੀ ਪਰ ਪ੍ਰਸ਼ਾਸਨ ਨੇ ਇਸ ਫੈਕਟਰੀ ਨੂੰ ਰਿਆਇਸ਼ੀ ਇਲਾਕੇ ਤੋਂ ਬਾਹਰ ਕੱਢਣ ਲਈ ਕੋਈ ਜ਼ਰੂਰੀ ਕਦਮ ਨਹੀਂ ਚੁੱਕੇ ਗਏ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


author

Gurminder Singh

Content Editor

Related News