ਬਟਾਲਾ : ਪਟਾਕਾ ਫੈਕਟਰੀ 'ਚ ਧਮਾਕਾ, 22 ਲੋਕਾਂ ਦੀ ਮੌਤ

Wednesday, Sep 04, 2019 - 06:26 PM (IST)

ਬਟਾਲਾ : ਪਟਾਕਾ ਫੈਕਟਰੀ 'ਚ ਧਮਾਕਾ, 22 ਲੋਕਾਂ ਦੀ ਮੌਤ

ਬਟਾਲਾ (ਬੇਰੀ) : ਅੱਜ ਦੁਪਹਿਰੇ ਬਟਾਲਾ ਦੇ ਜਲੰਧਰ  ਰੋਡ 'ਤੇ ਹੰਸਲੀ ਨਾਲੇ ਨੇੜੇ ਇਕ ਪਟਾਕਾ ਫੈਕਟਰੀ 'ਚ ਹੋਏ ਬੰਬ ਧਮਾਕੇ 'ਚ ਹੁਣ ਤਕ 22 ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਹਾਦਸੇ ਦੌਰਾਨ ਕਰੀਬ 36 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ, ਜਦਕਿ 4 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

PunjabKesari

ਧਮਾਕਾ ਹੋਣ ਮਗਰੋਂ ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ। ਲੱਗਭਗ 2-3 ਸਾਲ ਪਹਿਲਾਂ ਵੀ ਇਸ ਫੈਕਟਰੀ 'ਚ ਧਮਾਕਾ ਹੋਇਆ ਸੀ ਪਰ ਪ੍ਰਸ਼ਾਸਨ ਨੇ ਇਸ ਫੈਕਟਰੀ ਨੂੰ ਰਿਹਾਇਸ਼ੀ ਇਲਾਕੇ ਤੋਂ ਬਾਹਰ ਕੱਢਣ ਦੀ ਕੋਈ ਜ਼ਰੂਰੀ ਕਦਮ ਨਹੀਂ ਚੁੱਕੇ। ਜਿਸ ਦਾ ਖਮਿਆਜ਼ਾ ਅੱਜ ਬਟਾਲਾ ਦੇ ਲੋਕਾਂ ਨੂੰ ਆਪਣੀ ਜਾਨ ਗੁਆ ਕੇ ਚੁਕਾਉਣਾ ਪਿਆ।
PunjabKesari

PunjabKesari

PunjabKesari

PunjabKesari

PunjabKesari

 


author

Baljeet Kaur

Content Editor

Related News