ਬਠਿੰਡਾ ''ਚ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ

Thursday, Aug 08, 2019 - 11:03 AM (IST)

ਬਠਿੰਡਾ ''ਚ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਦੇ ਪਿੰਡ ਗੁਰੂਸਰ ਸ਼ੇਨ ਵਾਲਾ ਨੇੜੇ ਅੱਜ ਸਵੇਰੇ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਇਕ ਮਹਿਲਾ ਅਤੇ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।

PunjabKesari


author

cherry

Content Editor

Related News