ਬਠਿੰਡਾ ਹਲਕੇ ਤੋਂ ਬਲਜਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

Friday, Apr 26, 2019 - 05:26 PM (IST)

ਬਠਿੰਡਾ—ਆਮ ਆਦਮੀ ਪਾਰਟੀ ਵਲੋਂ ਬਠਿੰਡਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਵਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਦੱਸ ਦੇਈਏ ਕਿ ਬਲਜਿੰਦਰ ਕੌਰ ਤਲਵੰਡੀ ਸਾਬੋ ਦੀ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੀ ਅਬਜ਼ਰਵਰ ਵੀ ਹੈ।

ਦੱਸ ਦੇਈਏ ਕਿ ਲੋਕ ਸਭਾ ਸੀਟ ਬਠਿੰਡਾ ਤੋਂ ਕਾਂਗਰਸ ਨੇ ਰਾਜਾ ਵੜਿੰਗ,  ਪੰਜਾਬ ਏਕਤਾ ਪਾਰਟੀ ਨੇ ਸੁਖਪਾਲ ਖਹਿਰਾ, ਆਪ ਤੋਂ ਬਲਜਿੰਦਰ ਕੌਰ  ਅਤੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵਿਚਾਲੇ ਮੁਕਾਬਲਾ ਹੈ।


author

Shyna

Content Editor

Related News